Raja Warring| ਨਸ਼ੇ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀ ਇਹ ਗੱਲ
Download ABP Live App and Watch All Latest Videos
View In AppRaja Warring| ਨਸ਼ੇ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀ ਇਹ ਗੱਲ
#RajaWarring #drug #Congress #PunjabCongress #BhagwantMann #cmmann #ABPSanjha #ABPLIVE
ਪੰਜਾਬ ਵਿੱਚ ਨਸ਼ੇ ਦਾ ਮੁੱਦਾ ਸੰਸਦ ਵਿੱਚ ਗੂੰਜਿਐ, ਕਾਂਗਰਸ ਸੰਸਦ ਮੈਂਬਰ ਰਾਜਾ ਵੜਿੰਗ ਨੇ ਇਸ ਮੁੱਦੇ ਨੂੰ ਚੁੱਕਿਐ, ਉਨ੍ਹਾਂ ਕਿਹਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਹੱਲ ਨਹੀਂ ਹੋਈ, ਉਨ੍ਹਾਂ ਇਸ ਤੇ ਬਹਿਸ ਦੀ ਮੰਗ ਕੀਤੀ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।