ਪੜਚੋਲ ਕਰੋ

Oath Ceremony| ਮੋਦੀ ਕੈਬਨਿਟ 'ਚ ਸਿੱਖ ਚਿਹਰਿਆਂ ਨੂੰ ਵੀ ਮਿਲੀ ਥਾਂ

Oath Ceremony| ਮੋਦੀ ਕੈਬਨਿਟ 'ਚ ਸਿੱਖ ਚਿਹਰਿਆਂ ਨੂੰ ਵੀ ਮਿਲੀ ਥਾਂ

#RavneetBittu #HardeepPuri #pmmodioathceremony #ndagovernment #pmmodi #nda #bjp

ਰਵਨੀਤ ਸਿੰਘ ਬਿੱਟੂ ਅਤੇ ਹਰਦੀਪ ਸਿੰਘ ਪੁਰੀ, ਇਹ ਉਹ ਦੋ ਸਿੱਖ ਚਿਹਰੇ ਨੇ ਜਿਨ੍ਹਾਂ ਨੂੰ ਮੋਦੀ ਦੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਗਿਐ, ਰਵਨੀਤ ਬਿੱਟੂ ਲੁਧਿਆਣਾ ਤੋਂ ਚੋਣ ਹਾਰੇ ਨੇ, ਏਨ੍ਹਾਂ ਨੂੰ ਕਾਂਗਰਸੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਹਰਾਈ ਐ, ਹਾਰ ਦੇ ਬਾਵਜੂਦ ਬਿੱਟੂ ਦਾ ਕੱਦ ਵਧ ਗਿਐ, ਏਨ੍ਹਾਂ ਨੂੰ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਬਣਾਇਆ ਗਿਐ, ਬਿੱਟੂ ਨੂੰ ਸਿੱਖ ਚਿਹਰੇ ਦੇ ਨਾਲ-ਨਾਲ ਆਮ ਤੌਰ ਤੇ ਗਰਮਖਿਆਲੀਆਂ ਦੇ ਆਲੋਚਕ ਮੰਨਿਆ ਜਾਂਦੈ,  ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਨੇ, ਲੋਕ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਹੀ ਬਿੱਟੂ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸਨ, ਇਸ ਤੋਂ ਇਲਾਵਾ ਸਿੱਖ ਚਿਹਰੇ ਹਰਦੀਪ ਪੁਰੀ ਨੂੰ ਵੀ ਮੁੜ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਐ, ਹਰਦੀਪ ਪੁਰੀ 2019 ਚ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰ ਗਏ ਸਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਮੰਤਰੀ ਮੰਡਲੀ ਚ ਥਾਂ ਮਿਲੀ ਸੀ ਅਤੇ ਪਿਛਲੇ ਕਾਰਜਕਾਲ ਦੌਰਾਨ ਸ਼ਹਿਰੀ ਵਿਕਾਸ ਤੇ ਹਵਾਬਾਜ਼ੀ ਮੰਤਰੀ ਸਨ, ਹੁਣ ਹਰਦੀਪ ਪੁਰੀ ਨੂੰ ਮੁੜ ਕੈਬਨਿਟ ਚ ਜਗ੍ਹਾ ਮਿਲੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget