Oath Ceremony| ਮੋਦੀ ਕੈਬਨਿਟ 'ਚ ਸਿੱਖ ਚਿਹਰਿਆਂ ਨੂੰ ਵੀ ਮਿਲੀ ਥਾਂ
Oath Ceremony| ਮੋਦੀ ਕੈਬਨਿਟ 'ਚ ਸਿੱਖ ਚਿਹਰਿਆਂ ਨੂੰ ਵੀ ਮਿਲੀ ਥਾਂ
#RavneetBittu #HardeepPuri #pmmodioathceremony #ndagovernment #pmmodi #nda #bjp
ਰਵਨੀਤ ਸਿੰਘ ਬਿੱਟੂ ਅਤੇ ਹਰਦੀਪ ਸਿੰਘ ਪੁਰੀ, ਇਹ ਉਹ ਦੋ ਸਿੱਖ ਚਿਹਰੇ ਨੇ ਜਿਨ੍ਹਾਂ ਨੂੰ ਮੋਦੀ ਦੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਗਿਐ, ਰਵਨੀਤ ਬਿੱਟੂ ਲੁਧਿਆਣਾ ਤੋਂ ਚੋਣ ਹਾਰੇ ਨੇ, ਏਨ੍ਹਾਂ ਨੂੰ ਕਾਂਗਰਸੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਹਰਾਈ ਐ, ਹਾਰ ਦੇ ਬਾਵਜੂਦ ਬਿੱਟੂ ਦਾ ਕੱਦ ਵਧ ਗਿਐ, ਏਨ੍ਹਾਂ ਨੂੰ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਬਣਾਇਆ ਗਿਐ, ਬਿੱਟੂ ਨੂੰ ਸਿੱਖ ਚਿਹਰੇ ਦੇ ਨਾਲ-ਨਾਲ ਆਮ ਤੌਰ ਤੇ ਗਰਮਖਿਆਲੀਆਂ ਦੇ ਆਲੋਚਕ ਮੰਨਿਆ ਜਾਂਦੈ, ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਨੇ, ਲੋਕ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਹੀ ਬਿੱਟੂ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸਨ, ਇਸ ਤੋਂ ਇਲਾਵਾ ਸਿੱਖ ਚਿਹਰੇ ਹਰਦੀਪ ਪੁਰੀ ਨੂੰ ਵੀ ਮੁੜ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਐ, ਹਰਦੀਪ ਪੁਰੀ 2019 ਚ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰ ਗਏ ਸਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਮੰਤਰੀ ਮੰਡਲੀ ਚ ਥਾਂ ਮਿਲੀ ਸੀ ਅਤੇ ਪਿਛਲੇ ਕਾਰਜਕਾਲ ਦੌਰਾਨ ਸ਼ਹਿਰੀ ਵਿਕਾਸ ਤੇ ਹਵਾਬਾਜ਼ੀ ਮੰਤਰੀ ਸਨ, ਹੁਣ ਹਰਦੀਪ ਪੁਰੀ ਨੂੰ ਮੁੜ ਕੈਬਨਿਟ ਚ ਜਗ੍ਹਾ ਮਿਲੀ ਐ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।