ਪੜਚੋਲ ਕਰੋ

Ravneet Bittu| ਅੰਮ੍ਰਿਤਪਾਲ ਦੀ ਮਾਤਾ ਦੇ ਬਿਆਨ 'ਤੇ ਕੀ ਬੋਲੇ ਰਵਨੀਤ ਬਿੱਟੂ ?

#RavneetBittu #AmritpalSingh #KhadurSahib #BhagwantMann #cmmann #ABPSanjha #ABPLIVE 

ਰਵਨੀਤ ਬਿੱਟੂ ਦਾ ਇਹ ਬਿਆਨ ਅੰਮ੍ਰਿਤਪਾਲ ਦੀ ਮਾਤਾ ਦੀ ਉਸ ਸਟੇਟਮੈਂਟ ਤੇ ਐ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਅੰਮ੍ਰਿਤਪਾਲ ਖਾਲਿਸਤਾਨੀ ਸਮਰਥਕ ਨਹੀਂ, ਹਲਾਂਕਿ ਬਾਅਦ ਵਿੱਚ ਅੰਮ੍ਰਿਤਪਾਲ ਦੇ ਮਾਤਾ ਨੇ ਇਸ ਬਿਆਨ ਤੋਂ ਕਿਨਾਰ ਕਰ ਲਿਆ ਸੀ, ਅਜਿਹੇ ਚ ਰਵਨੀਤ ਬਿੱਟੂ ਦਾ ਮੰਨਣੈ ਕਿ ਉਨ੍ਹਾਂ ਦੇ ਪਰਿਵਾਰ ਤੇ ਕਈ ਸ਼ਕਤੀਆਂ ਦਬਾਅ ਬਣਾ ਰਹੀਆਂ ਨੇ, ਆਪਣੀ ਮਾਤਾ ਦੇ ਇਸ ਬਿਆਨ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ, ਕਿਹਾ ਗਿਆ ਸੀ ਕਿ ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ ਅਤੇ ਜੇਕਰ ਉਨ੍ਹਾਂ ਨੂੰ ਪਰਿਵਾਰ ਅਤੇ ਪੰਥ ਚੋਂ ਕੋਈ ਇੱਕ ਚੁਣਨਾ ਪਿਆ ਤਾਂ ਉਹ ਪੰਥ ਚੁਣਨਗੇ, ਹੁਣ ਇਸ ਪੂਰੇ ਘਟਨਾਕ੍ਰਮ ਤੇ ਰਵਨੀਤ ਬਿੱਟੂ ਨੇ ਆਪਣੀ ਗੱਲ ਰੱਖੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਟਾਪ ਹੈਡਲਾਈਨ

ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Embed widget