Paramraj Umranangal ਦੀ ਬਹਾਲੀ ਤੇ ਭਖੀ ਸਿਆਸਤ, ਖਹਿਰਾ ਦੇ ਮਾਨ ਨੂੰ ਤਿੱਖੇ ਸਵਾਲ

Continues below advertisement

Paramraj Umranangal ਦੀ ਬਹਾਲੀ ਤੇ ਭਖੀ ਸਿਆਸਤ, ਖਹਿਰਾ ਦੇ ਮਾਨ ਨੂੰ ਤਿੱਖੇ ਸਵਾਲ

#ParamrajUmranangal #ArvindKejriwal #CMMann #Highcourt #Punjab #abpsanjha #abplive 

ਬੇਅਦਬੀ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ ਤੇ ਸਸਪੈਂਡ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਮਿਲੀ ਹੈ, ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ ।  ਇਸ ਮਾਮਲੇ ਵਿੱਚ ਹੁਣ ਸਿਆਸਤ ਵੀ ਗਰਮਾ ਗਈ ਹੈ, 
ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਮੁੱਦੇ 'ਤੇ ਮਾਨ ਸਰਕਾਰ ਨੂੰ ਫੇਲ੍ਹ ਕਰਾਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਬਤੌਰ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਜੋਂ ਬੇਅਦਬੀ ਮਾਮਲਿਆਂ ਦੇ ਸਭ ਤੋਂ ਗੰਭੀਰ ਮੁੱਦੇ ਨੂੰ ਸੰਭਾਲਣ 'ਚ ਅਸਫ਼ਲ ਰਹੀ ਹੈ ਜਿਸ ਕਾਰਨ ਮੁਅੱਤਲ ਕੀਤੇ ਆਈਜੀ ਪਰਮਰਾਜ ਸਿੰਘ ਉਮਰਾਨੰਗ ਨੂੰ ਬਹਾਲ ਕੀਤਾ ਗਿਆ ਹੈ। 

Continues below advertisement

JOIN US ON

Telegram