ਪੜਚੋਲ ਕਰੋ

Surjit Kaur| ਅਕਾਲੀ ਦਲ 'ਚ ਵਿਵਾਦ ਵਿਚਾਲੇ ਵੱਡਾ ਝਟਕਾ, ਉਮੀਦਵਾਰ AAP 'ਚ ਸ਼ਾਮਲ

Surjit Kaur| ਅਕਾਲੀ ਦਲ 'ਚ ਵਿਵਾਦ ਵਿਚਾਲੇ ਵੱਡਾ ਝਟਕਾ, ਉਮੀਦਵਾਰ AAP 'ਚ ਸ਼ਾਮਲ

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ ਨੇ, ਸ਼੍ਰੋਮਣੀ ਅਕਾਲੀ ਦਲ ਚ ਵਿਵਾਦ ਵਿਚਾਲੇ ਸੁਰਜੀਤ ਕੌਰ ਨੇ ਇਹ ਫੈਸਲਾ ਲਿਐ, ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ, ਇਹ ਸਭ ਉਸ ਸਮੇਂ ਹੋਇਐ ਜਦੋਂ ਅਕਾਲੀ ਦਲ ਦੋ ਹਿੱਸਿਆ ਵਿੱਚ ਵੰਡਿਆ ਗਿਐ, ਸੁਖਬੀਰ ਬਾਦਲ ਵਾਲੇ ਧੜੇ ਨੇ ਬਸਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਸੀ, ਸੁਰਜੀਤ ਕੌਰ ਬਾਗੀ ਧੜੇ ਨਾਲ ਸਬੰਧਤ ਸਨ, ਨਤੀਜਾ ਉਨ੍ਹਾਂ ਦੋਵਾਂ ਧੜਿਆਂ ਤੋਂ ਕਿਨਾਰਾ ਕਰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਐ, ਜਲੰਧਰ ਵੈਸਟ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਬਣਾਇਐ, ਕਾਂਗਰਸ ਵੱਲੋਂ ਸੁਰਿੰਦਰ ਕੌਰ ਨੇ ਅਤੇ ਬੀਜੇਪੀ ਨੇ ਸ਼ੀਤਲ ਅੰਗੁਰਾਲ ਨੂੰ ਮੈਦਾਨ ਵਿੱਚ ਉਤਾਰਿਐ, ਏਨ੍ਹਾਂ ਦੇ ਅਸਤੀਫ਼ੇ ਕਾਰਨ ਹੀ ਇਸ ਸੀਟ ਤੇ ਜ਼ਿਮਨੀ ਚੋਣ ਹੋ ਰਹੀ ਐ, 2022 ਚ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜੀ ਸੀ ਅਤੇ ਵਿਧਾਇਕ ਬਣੇ ਸਨ, ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੀਤਲ ਬੀਜੇਪੀ ਚ ਸ਼ਾਮਿਲ ਹੋ ਗਏ ਸੀ ਅਤੇ ਵਿਧਾਇਕ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ, ਅਜਿਹੇ ਚ ਬੀਜੇਪੀ ਨੇ ਸ਼ੀਤਲ ਅੰਗੁਰਾਲ ਤੇ ਹੀ ਦਾਅ ਖੇਡਿਐ, ਇਸ ਸੀਟ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget