Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

Continues below advertisement

PRTC ,ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ ਅੱਜ ਹੜਤਾਲ 'ਤੇ ਹਨ। ਸੂਬੇ ਭਰ ਵਿੱਚ ਹਫੜਾ-ਦਫੜੀ ਮਚ ਗਈ ਹੈ। ਸੰਗਰੂਰ ਵਿੱਚ ਇੱਕ ਕਰਮਚਾਰੀ ਨੇ ਆਪਣੇ ਆਪ 'ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਪੁਲਿਸ ਮੁਲਾਜ਼ਮ ਝੁਲਸ ਗਿਆ ਹੈ। ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸ 'ਤੇ ਚੜੇ PRTC ਦੇ ਮੁਲਾਜ਼ਮਾਂ ਨੂੰ ਜਦੋਂ ਉਤਾਰਿਆ ਜਾ ਰਿਹਾ ਸੀ ਤਾਂ ਉਸ ਟਾਈਮ ਬੋਤਲਾਂ 'ਚੋਂ ਤੇਲ ਆਪਣੇ ਉੱਤੇ ਪਾਉਂਦੇ ਪਾਉਂਦੇ ਬਸ ਮੁਲਾਜ਼ਮ ਨੇ ਅੱਗ ਲੱਗਾ ਲਈ ਅਤੇ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਮੌਕੇ 'ਤੇ ਪੁਲਿਸ ਮੁਲਾਜ਼ਮਾਂ ਦੀ ਫੁਰਤੀ ਨਾਲ ਮੁਲਾਜ਼ਮ ਦੇ ਲੱਗੀ ਅੱਗ ਨੂੰ ਬੁਝਾਇਆ ਗਿਆ।PRTC ,ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ ਅੱਜ ਹੜਤਾਲ 'ਤੇ ਹਨ। ਸੂਬੇ ਭਰ ਵਿੱਚ ਹਫੜਾ-ਦਫੜੀ ਮਚ ਗਈ ਹੈ। ਸੰਗਰੂਰ ਵਿੱਚ ਇੱਕ ਕਰਮਚਾਰੀ ਨੇ ਆਪਣੇ ਆਪ 'ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਪੁਲਿਸ ਮੁਲਾਜ਼ਮ ਝੁਲਸ ਗਿਆ ਹੈ। ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸ 'ਤੇ ਚੜੇ PRTC ਦੇ ਮੁਲਾਜ਼ਮਾਂ ਨੂੰ ਜਦੋਂ ਉਤਾਰਿਆ ਜਾ ਰਿਹਾ ਸੀ ਤਾਂ ਉਸ ਟਾਈਮ ਬੋਤਲਾਂ 'ਚੋਂ ਤੇਲ ਆਪਣੇ ਉੱਤੇ ਪਾਉਂਦੇ ਪਾਉਂਦੇ ਬਸ ਮੁਲਾਜ਼ਮ ਨੇ ਅੱਗ ਲੱਗਾ ਲਈ ਅਤੇ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਮੌਕੇ 'ਤੇ ਪੁਲਿਸ ਮੁਲਾਜ਼ਮਾਂ ਦੀ ਫੁਰਤੀ ਨਾਲ ਮੁਲਾਜ਼ਮ ਦੇ ਲੱਗੀ ਅੱਗ ਨੂੰ ਬੁਝਾਇਆ ਗਿਆ।

Continues below advertisement

JOIN US ON

Telegram
Continues below advertisement
Sponsored Links by Taboola