ਪੜਚੋਲ ਕਰੋ

Operation Blue Star| ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਰਬਜੀਤ ਖਾਲਸਾ ਨੇ ਕੀ ਆਖਿਆ ?

Operation Blue Star| ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਰਬਜੀਤ ਖਾਲਸਾ ਨੇ ਕੀ ਆਖਿਆ ?

#operationbluestar #June1984 #JathedarSahib #SarabjeetKhalsa #SGPC #HarjinderSinghDhami #SriAkalTakhatSahib #Sikhs 

ਇਹ ਤਸਵੀਰਾਂ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਮਿੰਦਰ ਸਾਹਿਬ ਦੇ ਪਰਿਕਰਮਾਂ ਦੀਆਂ ਨੇ, ਔਪਰੇਸ਼ਨ ਬਲੂ ਸਟਾਰ ਦੀ 40ਵੀਂ ਬਰਸੀ ਮੌਕੇ ਸੰਗਤਾਂ ਦਾ ਏਥੇ ਵੱਡਾ ਇਕੱਠ ਹੋਇਆ, ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ,  ਰੋਸ ਵਜੋਂ ਸੰਗਤਾਂ ਨੇ ਕਾਲੀਆਂ ਦਸਤਾਰਾਂ ਬੰਨੀਆਂ ਹੋਈਆਂ ਸਨ ਅਤੇ ਬੀਬੀਆਂ ਨੇ ਕਾਲੀਆਂ ਚੁੰਨੀਆਂ ਲਈਆਂ ਹੋਈਆਂ ਸੀ,  ਇਸ ਦੌਰਾਨ ਭੀੜ ਨੇ ਹੱਥਾਂ ਵਿੱਚ ਤਲਵਾਰਾਂ ਲੈ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ, ਵੱਡੀ ਗਿਣਤੀ ਵਿੱਚ ਲੋਕਾਂ ਦੇ ਹੱਥਾਂ ਚ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਤਸਵੀਰਾਂ ਚੁੱਕੀਆਂ ਹੋਈਆਂ ਸਨ, ਇਸ ਮੌਕੇ ਫਰੀਦਕੋਟ ਤੋਂ ਆਜ਼ਾਦ ਚੋਣ ਜਿੱਤੇ ਸਰਬਜੀਤ ਸਿੰਘ ਖਾਲਸਾ ਵੀ ਪਹੁੰਚੇ, ਜਿਨ੍ਹਾਂ ਕਿਹਾ ਕਿ ਉਹ ਕੌਮ ਦੇ ਹਿੱਤਾਂ, ਪੰਜਾਬ ਦੇ ਵਿਕਾਸ ਅਤੇ ਫਰੀਦਕੋਟ ਵਾਸੀਆਂ ਨੂੰ ਤਰਜ਼ੀਹ ਦੇਣਗੇ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ

Embed widget