ਪੜਚੋਲ ਕਰੋ

Jaswant Gajjan Majra| ਸੁਪਰੀਮ ਕੋਰਟ ਤੋਂ ਗੱਜਣਮਾਜਰਾ ਨੂੰ ਮਿਲੇਗੀ ਰਾਹਤ ?

Jaswant Gajjan Majra| ਸੁਪਰੀਮ ਕੋਰਟ ਤੋਂ ਗੱਜਣਮਾਜਰਾ ਨੂੰ ਮਿਲੇਗੀ ਰਾਹਤ ?

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਰਾਹਤ ਲਈ ਸੁਪਰੀਮ ਕੋਰਟ ਪਹੁੰਚੇ ਨੇ, ਸੁਪਰੀਮ ਕੋਰਟ ਵੱਲੋਂ ਗੱਜਣਮਾਜਰਾ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ 1 ਜੁਲਾਈ ਨੂੰ ਹੋਣ ਦੀ ਸੰਭਾਵਨੈ, ਉਮੀਦ ਐ ਕਿ 1 ਜੁਲਾਈ ਨੂੰ ਦੇਸ਼ ਦੀ ਸਰਵਉਚ ਅਦਾਲਤ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਈਡੀ ਵੱਲੋਂ ਮਨੀ ਲੌਂਡਰਿੰਗ ਮਾਮਲੇ ’ਤੇ ਕੀਤੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਵੇ, ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਗੱਜਣਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਵਿਧਾਇਕ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ ਸੀ, ਹਾਈ ਕੋਰਟ ਨੇ ਸਾਫ਼ ਕਿਹਾ ਸੀ ਕਿ ਇਹ ਗ੍ਰਿਫ਼ਤਾਰੀ ਗੈਰਕਾਨੂੰਨੀ ਨਹੀਂ ਹੋਈ, ਦਰਅਸਲ ਸੀਬੀਆਈ ਨੇ ਮਈ 2023 ਵਿੱਚ ਕਥਿਤ ਤੌਰ ’ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਗੱਜਣਮਾਜਰਾ ਨਾਲ ਜੁੜੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ, ਇਸ ਤੋਂ ਪਹਿਲਾਂ ਈਡੀ ਨੇ ਸਤੰਬਰ 2022 ਵਿੱਚ ਕਥਿਤ ਬੈਂਕ ਲੋਨ ਧੋਖਾਧੜੀ ਦੇ ਸਬੰਧ ਵਿੱਚ ਛਾਪੇ ਮਾਰੇ ਸੀ, ਅਖੀਰ ਗੱਜਣਮਾਜਰਾ ਦੀ ਗ੍ਰਿਫ਼ਤਾਰੀ ਹੋ ਗਈ ਸੀ, ਜਸਵੰਤ ਸਿੰਘ ਗੱਜਣ ਮਾਜਰਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ,ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
CM ਭਗਵੰਤ ਮਾਨ ਦੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ,ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
 Barnala MC Elections : ਬਰਨਾਲਾ ’ਚ ਸੱਤਾਧਿਰ ਆਪ ਦਾ ਮੇਅਰ ਬਣਨਾ ਤੈਅ, 'ਆਪ' ਨੇ ਮਾਰੀ ਵੱਡੀ ਬਾਜ਼ੀ
 Barnala MC Elections : ਬਰਨਾਲਾ ’ਚ ਸੱਤਾਧਿਰ ਆਪ ਦਾ ਮੇਅਰ ਬਣਨਾ ਤੈਅ, 'ਆਪ' ਨੇ ਮਾਰੀ ਵੱਡੀ ਬਾਜ਼ੀ
ਪੰਜਾਬ ਚੋਣਾਂ 'ਚ AAP ਦਾ ਦਬਦਬਾ, 600 ਤੋਂ ਵੱਧ ਸੀਟਾਂ 'ਤੇ ਕਬਜ਼ਾ, ਕਾਂਗਰਸ ਅਤੇ ਆਜ਼ਾਦ ਉਮੀਦਵਾਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ
ਪੰਜਾਬ ਚੋਣਾਂ 'ਚ AAP ਦਾ ਦਬਦਬਾ, 600 ਤੋਂ ਵੱਧ ਸੀਟਾਂ 'ਤੇ ਕਬਜ਼ਾ, ਕਾਂਗਰਸ ਅਤੇ ਆਜ਼ਾਦ ਉਮੀਦਵਾਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ
ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Embed widget