ਪੜਚੋਲ ਕਰੋ

Shambhu Border| ਸ਼ੰਭੂ ਰਸਤਾ ਖੁੱਲ੍ਹੇਗਾ ਜਾਂ ਨਹੀਂ, ਸੁਪਰੀਮ ਕੋਰਟ 'ਚ ਸੁਣਵਾਈ

Shambhu Border| ਸ਼ੰਭੂ ਰਸਤਾ ਖੁੱਲ੍ਹੇਗਾ ਜਾਂ ਨਹੀਂ, ਸੁਪਰੀਮ ਕੋਰਟ 'ਚ ਸੁਣਵਾਈ

#SupremeCourt #HaryanaGovernment #ShambhuBorder #KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਸ਼ੰਭੂ ਰਸਤੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ 24 ਜੁਲਾਈ ਨੂੰ ਸੁਣਵਾਈ ਹੋਣ ਜਾ ਰਹੀ ਐ, ਰਸਤੇ 'ਤੇ ਸੁਪਰੀਮ ਕੋਰਟ ਦਾ ਕੋਈ ਵੀ ਫੈਸਲਾ ਅਹਿਮ ਹੋਵੇਗਾ, ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਐ, ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਰਸਤਾ ਖੋਲ੍ਹਿਆ ਜਾਵੇ, ਇਸ ਹੁਕਮ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਿਸ 'ਤੇ ਹੁਣ ਸੁਣਵਾਈ ਹੋਣ ਜਾ ਰਹੀ ਐ, ਕਿਸਾਨ ਐਲਾਨ ਕਰ ਚੁੱਕੇ ਨੇ ਕਿ ਜੇਕਰ ਰਸਤਾ ਖੁੱਲ੍ਹਦੈ ਤਾਂ ਉਹ ਦਿੱਲੀ ਵੱਲ ਨੂੰ ਕੂਚ ਕਰਨਗੇ, ਅਜਿਹੇ 'ਚ ਹਰਿਆਣਾ ਸਰਕਾਰ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਰਸਤਾ ਨਹੀਂ ਖੋਲ੍ਹਣਾ ਚਾਹੁੰਦੀ, ਹੁਣ ਸੁਪਰੀਮ ਕੋਰਟ ਦਾ ਕੀ ਫੈਸਲੇ ਹੋਵੇਗਾ ਇਸ 'ਤੇ ਸਭ ਦੀ ਨਜ਼ਰ ਐ, 13 ਫਰਵਰੀ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਬੌਰਡਰ ਤੇ ਡਟੇ ਹੋਏ ਨੇ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਈ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਜਾਣ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕੂਚ ਕੀਤਾ ਸੀ, ਹਰਿਆਣਾ ਪੁਲਿਸ ਦੀ ਸਖ਼ਤ ਬੈਰੀਕੇਡਿੰਗ ਕਰਕੇ ਕਿਸਾਨ ਅੱਗੇ ਨਹੀਂ ਵਧ ਸਕੇ, ਕਰੀਬ ਛੇ ਮਹੀਨਿਆਂ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ 'ਤੇ ਬੈਠੇ ਨੇ, ਅਜਿਹੇ ਵਿੱਚ ਰਾਹਗੀਰਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹੈ, ਏਨ੍ਹਾਂ ਹਾਲਾਤਾਂ ਨੂੰ ਵੇਖਦਿਆਂ ਹਾਈਕੋਰਟ ਨੇ ਰਸਤਾ ਖੋਲ੍ਹਣ ਦਾ ਹੁਕਮ ਸੁਣਾਇਆ ਸੀ ਹੁਣ ਨਜ਼ਰ ਸੁਪਰੀਮ ਕੋਰਟ ਦੇ ਫੈਸਲੇ 'ਤੇ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਪੰਜਾਬ 'ਚ ਖੜਗੇ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ
ਪੰਜਾਬ 'ਚ ਖੜਗੇ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget