ਮਜੀਠੀਆ ਦੀ SECURITY, ਕੇਂਦਰ ਦੀ ਨਹੀਂ SURETY
Continues below advertisement
ਬੀਜੇਪੀ ਨਾਲੋਂ ਤੋੜ ਵਿਛੋੜਾ ਕਰਨ ਮਗਰੋਂ ਕੇਂਦਰ ਸਰਕਾਰ ਨੇ ਹੁਣ ਸਾਬਕਾ ਮੰਤਰੀ ਤੇ ਅਕਾਲ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਜੀ ਜੈੱਡ ਸ਼੍ਰੇਣੀ ਸੁਰੱਖਿਆ ਵਾਪਸ ਲੈ ਲਈ ਹੈ। ਕੇਂਦਰ ਵੱਲੋਂ ਭੇਜੀ ਚਿੱਠੀ ਮਗਰੋਂ ਪੰਜਾਬ ਸਰਕਾਰ ਹੁਣ ਮਜੀਠੀਆ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ ਤੇ ਤੈਅ ਕੀਤਾ ਜਾਵੇਗੀ ਕਿ ਉਨ੍ਹਾਂ ਨੂੰ ਹੁਣ ਕਿਸ ਪ੍ਰਕਾਰ ਦੀ ਸੁਰੱਖਿਆ ਦਿੱਤੀ ਜਾਵੇ।
Continues below advertisement