ਪੜਚੋਲ ਕਰੋ

Lok Sabha elections 2024| ਕੀ ਕਹਿੰਦੇ ਨੇ ਵੋਟ ਸ਼ੇਅਰ ਵਾਲੇ ਅੰਕੜੇ , ਕਿਸ ਨੂੰ ਫਾਇਦਾ ਕਿਸ ਦਾ ਨੁਕਸਾਨ ?

Lok Sabha elections 2024| ਕੀ ਕਹਿੰਦੇ ਨੇ ਵੋਟ ਸ਼ੇਅਰ ਵਾਲੇ ਅੰਕੜੇ , ਕਿਸ ਨੂੰ ਫਾਇਦਾ ਕਿਸ ਦਾ ਨੁਕਸਾਨ ? #loksabhaelectionresult2024 #loksabhaelectionresult #abplive #aappunjab #akalidal ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ ਲਈ ਲੋਕ ਸਭਾ ਚੋਣਾਂ ਦੇ ਅੰਕੜੇ ਪਰੇਸ਼ਾਨ ਕਰਨ ਵਾਲੇ ਨੇ ਕਿਉਂਕਿ 2022 ਵਿੱਚ 117 ਵਿੱਚੋਂ 92 ਸੀਟਾਂ ਜਿੱਤਣ ਵਾਲੀ ਪਾਰਟੀ ਇਸ ਵਾਰ ਸਿਰਫ 32 ਹਲਕਿਆਂ ਵਿੱਚ ਹੀ ਲੀਡ ਕਰ ਸਕੀ ਜਦੋਂ ਕਿ 60 ਹਲਕਿਆਂ ਵਿੱਚ ਪਿਛੜੀ, 54 ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੂਜੇ ਨੰਬਰ ਤੇ ਰਹੀ ਹੈ,ਸੱਤਾ ਧਿਰ ਇਸ ਵਾਰ ਪੰਜਾਬ ਵਿੱਚ ਵੋਟ ਫੀਸਦ ਦੇ ਮਾਮਲੇ ਵਿੱਚ ਦੂਜੇ ਨੰਬਰ ਤੇ ਆਈ ਹੈ, ਆਮ ਆਦਮੀ ਪਾਰਟੀ ਨੂੰ 26.02 ਫੀਸਦ ਵੋਟਾਂ ਪਈਆਂ ਹਨ, ਉਧਰ ਕਾਂਗਰਸ ਪਾਰਟੀ ਜੋ 2022 ਵਿੱਚ ਮਹਿਜ 18 ਸੀਟਾਂ ਤੇ ਸਿਮਟ ਗਈ ਸੀ ਉਸ ਨੇ 7 ਲੋਕ ਸਭਾ ਸੀਟਾਂ ਜਿੱਤੀਆਂ ਨੇ ਅਤੇ 38 ਹਲਕਿਆਂ ਵਿੱਚ ਲੀਡ ਕੀਤਾ ਹੈ, ਅਤੇ ਵੋਟ ਫੀਸਦ 26.30 ਫੀਸਦ ਹੈ, ਇਸੇ ਤਰ੍ਹਾਂ ਨਾਲ ਬੀਜੇਪੀ ਦਾ ਵੋਟ ਫੀਸਦ ਵਧਿਆ ਹੈ ਭਾਵੇਂ ਸੀਟ ਇੱਕ ਵੀ ਨਹੀਂ ਆਈ, ਸਾਲ 2019 ਵਿੱਚ ਬੀਜੇਪੀ ਦਾ ਵੋਟ ਸ਼ੇਅਰ 9.63 ਫੀਸਦ ਸੀ ਜੋ ਇਸ ਵਾਰ 18.56 ਫੀਸਦ ਹੋ ਗਿਆ ਜੋ ਅਕਾਲੀ ਦਲ ਦੇ ਵੋਟ ਸ਼ੇਅਰ ਨਾਲੋਂ ਵੱਧ ਹੈ, ਅਕਾਲੀ ਦਲ ਨੂੰ ਸਾਲ 2019 ਵੀ 27.45 ਫੀਸਦ ਵੋਟ ਸ਼ੇਅਰ ਮਿਲਿਆ ਸੀ ਜੋ ਇਸ ਵਾਰ ਘੱਟ ਕੇ 13.42 ਫੀਸਦ ਹੋ ਗਿਆ ਹੈ, ਇਸ ਦੇ ਇਲਾਵਾ ਖਡੂਰ ਸਾਹਿਬ ਦੇ 9 ਚੋਂ 8 ਹਲਕਿਆਂ 'ਚ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਦੇ 7 ਹਲਕਿਆਂ 'ਚ ਸਰਬਜੀਤ ਸਿੰਘ ਖਾਲਸਾ ਅੱਗੇ ਰਹੇ ਹਨ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਖ਼ਬਰਾਂ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget