ਪੜਚੋਲ ਕਰੋ

SGPC| 'NSA ਹਟਾਈ ਜਾਵੇ ਅਤੇ ਨੌਜਵਾਨ ਰਿਹਾਅ ਕੀਤੇ ਜਾਣ'

SGPC| 'NSA ਹਟਾਈ ਜਾਵੇ ਅਤੇ ਨੌਜਵਾਨ ਰਿਹਾਅ ਕੀਤੇ ਜਾਣ'

#SGPC #HarjinderSinghDhami #AmritpalSingh #KhadurSahib #BhagwantMann #cmmann #ABPSanjha #ABPLIVE 

ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਪਾਲ ਸਿੰਘ ਦੀ NSA ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾਉਣ ਦਾ ਵਿਰੋਧ ਕੀਤੈ, SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤੈ, ਕਿਉਂਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਐੱਮਪੀ ਚੁਣਿਐ, ਉਨ੍ਹਾਂ ਇਸ ਨੂੰ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਦੱਸਿਐ, ਸ਼੍ਰੋਮਣੀ ਕਮੇਟੀ ਪ੍ਰਧਾਨ ਮੁਤਾਬਕ ਇਨ੍ਹਾਂ ਨੌਜੁਆਨਾਂ ਵੱਲੋਂ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਗਿਆ ਕਿ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਰੱਖਿਆ ਜਾਵੇ, SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜੁਆਨਾਂ ’ਤੇ ਲਾਈ ਗਈ NSA ਖ਼ਤਮ ਹੋਵੇ ਅਤੇ ਉਨ੍ਹਾਂ ਰਿਹਾਅ ਕੀਤਾ ਜਾਵੇ, ਦਰਅਸਲ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦੀ ਇੱਕ ਸਾਲ ਲਈ ਹੋਰ ਵਧਾਈ ਗਈ ਐ, ਇਸ ਦਾ ਵਿਰੋਧ ਹੋ ਰਿਹੈ, ਕਿਉਂਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤ ਕੇ ਐੱਮਪੀ ਚੁਣੇ ਗਏ ਨੇ, ਅਜਿਹੇ ਚ ਉਨ੍ਹਾਂ ਦਾ ਪਰਿਵਾਰ ਰਿਹਾਈ ਦੀਆਂ ਕੋਸ਼ਿਸ਼ਾਂ ਕਰ ਰਿਹੈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget