ਪੜਚੋਲ ਕਰੋ

Darbar Sahib| ਸ਼੍ਰੋਮਣੀ ਕਮੇਟੀ ਨੇ ਲਿਆ ਇਹ ਵੱਡਾ ਫੈਸਲਾ

Darbar Sahib| ਸ਼੍ਰੋਮਣੀ ਕਮੇਟੀ ਨੇ ਲਿਆ ਇਹ ਵੱਡਾ ਫੈਸਲਾ

#SGPC #amritsar #Darbarsahib #socialmedia #Influencer #archanamakwana #yoga #abplive

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਬਾਰ ਸਾਹਿਬ ਸਮੂਹ 'ਚ ਫਿਲਮਾਂ ਦੇ ਪ੍ਰਚਾਰ 'ਤੇ ਰੋਕ ਲਾ ਦਿੱਤੀ ਐ, ਇਸ ਤੋਂ ਇਲਾਵਾ ਪਰਿਕਰਮਾ ਵਿੱਚ ਸੇਵਾਦਾਰਾਂ ਦੀ ਗਿਣਤੀ ਵਧਾਉਣ ਦਾ ਵੀ ਫ਼ੈਸਲਾ ਲਿਆ ਗਿਐ, ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਰਿਆਦਾ ਦੀ ਹੋ ਰਹੀ ਉਲੰਘਣਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਰਣਾ ਲਿਆ ਗਿਐ,  ਸ਼੍ਰੋਮਣੀ ਕਮੇਟੀ ਨੇ ਫਿਲਮੀ ਕਲਾਕਾਰਾਂ ਵੱਲੋਂ ਫਿਲਮਾਂ ਦੇ ਪ੍ਰਚਾਰ ਵਾਸਤੇ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰਨ 'ਤੇ ਰੋਕ ਲਾਈ ਐ, ਇਹ ਫ਼ੈਸਲਾ ਬੀਤੇ ਦਿਨ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਨੂੰ ਹੁਣ ਲਾਗੂ ਕੀਤਾ ਜਾ ਰਿਹੈ, ਇਹ ਫੈਸਲਾ ਪਿਛਲੇ ਸਮੇਂ ਦੌਰਾਨ ਵਾਪਰੀਆਂ ਵੱਖ-ਵੱਖ ਘਟਨਾਵਾਂ ਤੋਂ ਬਾਅਦ ਲਿਐ, ਵਡੋਦਰਾ ਵਾਸੀ ਅਰਚਨਾ ਮਕਵਾਨਾ ਨੇ ਪਰਿਕਰਮਾ ਵਿੱਚ ਯੋਗ ਆਸਣ ਕੀਤਾ ਸੀ, ਜਿਸ ਦਾ ਵਿਵਾਦ ਹਾਲੇ ਠੰਡਾ ਨਹੀਂ ਹੋਇਆ, ਇਸ ਰੋਕ ਤਹਿਤ ਆਮ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਕੁਝ ਛੋਟ ਦਿੱਤੀ ਗਈ ਐ, ਜਿਸ ਤਹਿਤ ਉਹ ਯਾਦਗਾਰ ਵਜੋਂ ਪਰਿਕਰਮਾ ਵਿੱਚ ਆਪਣੀ ਤਸਵੀਰ ਅਤੇ ਸੈਲਫੀ ਲੈ ਸਕਦੇ ਨੇ ਪਰ ਚਲਦੇ ਹੋਏ ਵੀਡੀਓਗ੍ਰਾਫੀ ਕਰਨ ਤੋਂ ਗੁਰੇਜ਼ ਕਰਨਾ ਹੋਵੇਗਾ, ਇਸ ਸਬੰਧੀ ਮਰਿਆਦਾ ਦੇ ਪਾਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਪਰਿਕਰਮਾ ਵਿੱਚ ਵਾਧੂ ਟਾਸਕ ਫੋਰਸ ਲਗਾਉਣ ਅਤੇ ਸੇਵਾਦਾਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਗਿਐ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget