SGPC Warning To Rahul Gandhi | SGPC ਵਲੋਂ ਰਾਹੁਲ ਗਾਂਧੀ ਨੂੰ Warning

Continues below advertisement

SGPC Warning To Rahul Gandhi | SGPC ਵਲੋਂ ਰਾਹੁਲ ਗਾਂਧੀ ਨੂੰ Warning  
ਸੰਸਦ ਚ ਕਾਂਗਰਸੀ ਸਾਂਸਦ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਂਲ ਦੇਵ ਜੀ ਦੀ ਤਸਵੀਰ ਵਿਖਾ ਕੇ ਅਭੈ ਮੁਦਰਾ ਦਾ ਜ਼ਿਕਰ ਕੀਤਾ
ਤੇ ਦਾਵਾ ਕੀਤਾ ਕਿ ਗੁਰੂ ਸਾਹਿਬ ਹੱਥ ਰਾਹੀਂ ਅਭੈ ਮੁਦਰਾ ਦਾ ਪ੍ਰਗਟਾਵਾ ਕਰ ਰਹੇ ਹਨ |
ਇਸ ਮਸਲੇ 'ਤੇ SGPC ਨੇ ਰਾਹੁਲ ਗਾਂਧੀ ਦੇ ਦਾਵਿਆਂ ਨੂੰ ਨਕਾਰਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਨੂੰ ਮਨਘੜੰਤ ਤੇ ਗ਼ਲਤ ਨਿਰਾਧਾਰ ਦਾਅਵੇ ਨਹੀਂ ਕਰਨੇ ਚਾਹੀਦੇ |
ਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਅਜਿਹੇ ਦਾਅਵੇ ਕਰਨ ਵਾਲੇ ਲੀਡਰਾਂ ਨੂੰ ਭਵਿੱਖ 'ਚ ਅਜਿਹੀ ਬੇਅਦਬੀ ਨਾ ਕਰਨ ਦਿੱਤੀ ਜਾਵੇ|
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram