ਪੜਚੋਲ ਕਰੋ

Sheetal Angural| ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਪਰ ਸ਼ੀਤਲ ਨਹੀਂ ਖ਼ੁਸ਼

Sheetal Angural| ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਪਰ ਸ਼ੀਤਲ ਨਹੀਂ ਖ਼ੁਸ਼

#SheetalAngural #Resignationaccepted #Resignation #accepted #JalandharWest #BhagwantMann #cmmann #ABPSanjha #ABPLIVE

ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਹੋ ਗਿਐ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕੀਤੈ, ਇਸ 'ਤੇ ਵਿਧਾਇਕ ਨਾਖੁਸ਼ ਨੇ ਅਤੇ ਕਿਹੈ ਕਿ ਉਹ ਇਸ ਫੈਸਲੇ ਖ਼ਿਲਾਫ਼ ਅਦਾਲਤ ਜਾਣਗੇ, ਇਸ ਤੋਂ ਪਹਿਲਾਂ ਉਹ ਸੋਮਵਾਰ ਸਵੇਰੇ ਸਪੀਕਰ ਨੂੰ ਮਿਲਣ ਲਈ ਪੁੱਜੇ ਸਨ, ਹਾਲਾਂਕਿ ਸਪੀਕਰ ਨਾਲ ਸ਼ੀਤਲ ਅੰਗੁਰਾਲ ਦੀ ਮੁਲਾਕਾਤ ਨਹੀਂ ਹੋ ਸਕੀ ਸੀ, ਜਿਸ ਕਾਰਨ ਵਿਧਾਇਕ ਨੂੰ ਕੁਝ ਸਮਾਂ ਉਡੀਕ ਕਰਨ ਤੋਂ ਬਾਅਦ ਵਾਪਸ ਪਰਤਣਾ ਪਿਆ ਸੀ, ਸ਼ੀਤਲ ਅੰਗੁਰਾਲ, ਸਪੀਕਰ ਕੁਲਤਾਰ ਸੰਧਵਾਂ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਆਏ ਸਨ, ਦਰਅਸਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਬੀਜੇਪੀ ਚ ਸ਼ਾਮਿਲ ਹੋ ਗਏ ਸੀ, ਇਸ ਦੌਰਾਨ ਉਨ੍ਹਾਂ ਵਿਧਾਇਕ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ, ਪਰ ਪਿਛਲੇ ਦਿਨੀਂ ਅਚਾਨਕ ਉਨ੍ਹਾਂ ਅਸਤੀਫਾ ਵਾਪਸ ਲੈਣ ਦਾ ਐਲਾਨ ਕੀਤਾ ਪਰ ਇਸ ਸਭ ਵਿਚਾਲੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਐ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

ਪੰਜਾਬ 'ਚ ਔਰਤਾਂ 1 ਹਜ਼ਾਰ ਰੁਪਏ ਸਕੀਮ ਫਰਾਡ ਤੋਂ ਬਚੋ, 1 ਰੁਪਏ ਦਾ ਮੈਸੇਜ ਨਾ ਆਉਣ 'ਤੇ ਅਧਾਰ-ਪੈਨ ਮੰਗ ਰਹੇ ਠੱਗ
ਪੰਜਾਬ 'ਚ ਔਰਤਾਂ 1 ਹਜ਼ਾਰ ਰੁਪਏ ਸਕੀਮ ਫਰਾਡ ਤੋਂ ਬਚੋ, 1 ਰੁਪਏ ਦਾ ਮੈਸੇਜ ਨਾ ਆਉਣ 'ਤੇ ਅਧਾਰ-ਪੈਨ ਮੰਗ ਰਹੇ ਠੱਗ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੂਨ 2026
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਪੇਸ਼ੀ, AAP ਦੇ ਮੰਤਰੀ ਤੇ MLA ਲਿਖਤੀ ਜਵਾਬ ਸੌਂਪਣਗੇ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਪੇਸ਼ੀ, AAP ਦੇ ਮੰਤਰੀ ਤੇ MLA ਲਿਖਤੀ ਜਵਾਬ ਸੌਂਪਣਗੇ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
LPG e-KYC ਤੋਂ ਲੈਕੇ ITR ਤੱਕ, 2 ਦਿਨ ਬਾਅਦ ਬਦਲ ਰਹੇ ਆਹ ਨਿਯਮ, 30 ਜੂਨ ਤੋਂ ਪਹਿਲਾਂ ਨਿਪਟਾ ਲਓ ਆਹ ਜ਼ਰੂਰੀ ਕੰਮ
LPG e-KYC ਤੋਂ ਲੈਕੇ ITR ਤੱਕ, 2 ਦਿਨ ਬਾਅਦ ਬਦਲ ਰਹੇ ਆਹ ਨਿਯਮ, 30 ਜੂਨ ਤੋਂ ਪਹਿਲਾਂ ਨਿਪਟਾ ਲਓ ਆਹ ਜ਼ਰੂਰੀ ਕੰਮ
Embed widget