ਪੜਚੋਲ ਕਰੋ

Sher Singh Ghubaya | ਟਿਕਟ ਦਾ ਐਲਾਨ ਨਹੀਂ ਹੋਇਆ ਪਰ ਪ੍ਰਚਾਰ ਕੀਤਾ ਸ਼ੁਰੂ, ਰੱਬ ਭਰੋਸੇ ਉਤਰੇ ਮੈਦਾਨ 'ਚ

Sher Singh Ghubaya starts Congress campaign | ਟਿਕਟ ਦਾ ਐਲਾਨ ਨਹੀਂ ਹੋਇਆ ਪਰ ਪ੍ਰਚਾਰ ਕੀਤਾ ਸ਼ੁਰੂ, ਰੱਬ ਭਰੋਸੇ ਉਤਰੇ ਮੈਦਾਨ 'ਚ #SherSinghGhubaya #Congress #campaign #loksabhaelection2024 #punjab ਟਿਕਟ ਦਾ ਐਲਾਨ ਨਹੀਂ ਹੋਇਆ ਪਰ ਪ੍ਰਚਾਰ ਕੀਤਾ ਸ਼ੁਰੂ, ਸ਼ੇਰ ਸਿੰਘ ਘੁਬਾਇਆ ਕਾਂਗਰਸ ਲਈ ਪ੍ਰਚਾਰ ਕਰ ਰਹੇ ਨੇ, ਕਹਿੰਦੇ ਨੇ ਪ੍ਰਤਾਪ ਸਿੰਘ ਬਾਜਵਾ ਦਾ ਫੋਨ ਆਇਆ ਸੀ ਕਿ ਟਿਕਟ ਪੱਕੀ ਹੈ ਹੈ, ਹਲਾਕਿ ਕਾਂਗਰਸ ਨੇ ਅਜੇ ਫਿਰੋਜ਼ਪੁਰ ਤੋਂ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ, ਸਿਰਫ ਫਿਰੋਜ਼ਪੁਰ ਹਲਕਾ ਹੀ ਬਚਿਆ ਜਿੱਥੇ ਕਾਂਗਰਸ ਦਾ ਮੰਥਨ ਚੱਲ ਰਿਹਾ ਪਰ ਇਧਰ ਸ਼ੇਰ ਸਿੰਘ ਘੁਬਾਇਆ ਨੇ ਕੰਮ ਸ਼ੁਰੂ ਕਰ ਦਿੱਤਾ,ਸ਼ੇਰ ਸਿੰਘ ਘੁਬਾਇਆ ਨੇ ਚੋਣ ਕੈਂਪੇਨ ਅਰੰਭਣ ਵਿੱਚ ਦੇਰੀ ਦਾ ਗਿਲਾ ਲੰਘੇ ਦਿਨੀ ਜਤਾਇਆ ਵੀ ਸੀ, ਦਰਅਸਲ ਕੁਝ ਦਿਨ ਪਹਿਲਾਂ ਕਾਂਗਰਸ ਨੇ IPS ਅਫਸਰ ਗੁਰਿੰਦਰ ਸਿੰਘ ਢਿੱਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ ਕਿਆਸ ਸਨ ਕਿ ਉਨ੍ਹਾਂ ਨੂੰ ਵੀ ਉਮੀਦਵਾਰ ਬਣਾਇਆ ਸਕਦਾ ਪਰ ਹੁਣ ਕੈਂਪੇਨ ਤਾਂ ਘੁਬਾਇਆ ਨੇ ਸ਼ੁਰੂ ਕਰ ਦਿੱਤੀ ਹੈ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget