ਪੜਚੋਲ ਕਰੋ

Shiromani Akali Dal| ਸੁਖਬੀਰ ਛੱਡਣਗੇ ਪ੍ਰਧਾਨਗੀ ਜਾਂ ਚੁਣੌਤੀ ਦੇਣ ਵਾਲਿਆਂ 'ਤੇ ਹੋਵੇਗੀ ਕਾਰਵਾਈ ?

Shiromani Akali Dal| ਸੁਖਬੀਰ ਛੱਡਣਗੇ ਪ੍ਰਧਾਨਗੀ ਜਾਂ ਚੁਣੌਤੀ ਦੇਣ ਵਾਲਿਆਂ 'ਤੇ ਹੋਵੇਗੀ ਕਾਰਵਾਈ ?

#SukhbirBadal #BikramMajithia #HarsimratBadal #BhagwantMann #cmmann #ABPSanjha #ABPLIVE

ਲੋਕ ਸਭਾ ਚੋਣਾਂ ਵਿੱਚ ਹਾਰ ਦੇ ਝੰਬੇ ਸ਼੍ਰੋਮਣੀ ਅਕਾਲੀ ਦਲ ਵਿੱਚ ਬਗਾਵਤ ਹੋ ਗਈ ਐ, 100 ਤੋਂ ਵੱਧ ਪੁਰਾਣੀ ਪਾਰਟੀ ਦੋ ਧੜਿਆਂ ਵਿੱਚ ਵੰਡੀ ਗਈ ਐ, ਇੱਕ ਧੜਾ ਸੁਖਬੀਰ ਬਾਦਲ ਦੇ ਨਾਲ ਐ ਅਤੇ ਦੂਜਾ ਪਾਰਟੀ ਪ੍ਰਧਾਨ ਨੂੰ ਅਹੁਦਾ ਛੱਡਣ ਨੂੰ ਕਹਿ ਰਿਹੈ, ਅਜਿਹੇ ਚ ਹੁਣ ਸਵਾਲ ਉੱਠ ਰਿਹੈ ਕੀ ਸੁਖਬੀਰ ਬਾਦਲ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦੇਣਗੇ ਜਾਂ ਫਿਰ ਉਲਟਾ ਚੁਣੌਤੀ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇਗੀ, ਜਿਥੇ ਸੁਖਬੀਰ ਬਾਦਲ ਤੋਂ ਪ੍ਰਧਾਨਗੀ ਖੋਹਣੀ ਏਨ੍ਹੀ ਆਸਾਨ ਨਹੀਂ ਉਥੇ ਹੀ ਦੂਜੇ ਧੜੇ ਖ਼ਿਲਾਫ਼ ਵੀ ਕਾਰਵਾਈ ਅਸਾਨ ਨਹੀਂ ਰਹਿਣ ਵਾਲੀ, ਕਿਉਂਕਿ ਚੁਣੌਤੀ ਦੇਣ ਵਾਲੇ ਧੜੇ ਵਿੱਚ ਕਈ ਸੀਨੀਅਰ ਲੀਡਰ ਨੇ ਜਿਨ੍ਹਾਂ ਦੇ ਵਿੱਚ ਮੁੱਖ ਤੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਮਨਜੀਤ ਸਿੰਘ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ ਸਣੇ ਹੋਰ ਸੀਨੀਅਰ ਆਗੂ ਸ਼ਾਮਲ ਨੇ, ਏਨ੍ਹਾਂ ਦੇ ਮੁਕਾਬਲੇ ਸੁਖਬੀਰ ਬਾਦਲ ਦੇ ਧੜੇ ਵਿੱਚ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਗਰੇਵਾਲ ਅਤੇ ਅਨਿਲ ਜੋਸ਼ੀ ਨੇ, ਸੁਖਬੀਰ ਦੀ ਪ੍ਰਧਾਨਗੀ ਦਾ ਵਿਰੋਧ ਕਰਨ ਵਾਲੇ ਲੀਡਰਾਂ ਨੇ ਮਤਾ ਪਾਸ ਕੀਤੈ ਕਿ ਅਕਾਲੀ ਦਲ ਕੋਲੋਂ ਜਿਹੜੀਆਂ ਕੁਤਾਹੀਆਂ ਹੋਈਆਂ ਨੇ, ਉਨ੍ਹਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ 1 ਜੁਲਾਈ ਨੂੰ ਪੇਸ਼ ਹੋਕੇ ਖਿਮਾ ਮੰਗੀ ਜਾਵੇਗੀ, ਹਲਾਂਕਿ ਸੁਖਬੀਰ ਬਾਦਲ ਸਣੇ ਪਾਰਟੀ ਕਈ ਵਾਰ ਮੁਆਫ਼ੀ ਮੰਗ ਚੁੱਕੀ ਐ, ਅਜਿਹੇ ਚ ਇਹ ਕਲੇਸ਼ ਹੋਰ ਕਿੰਨਾ ਵਧੇਗਾ, ਕਿਉਂਕਿ ਬੈਠਕਾਂ ਦਾ ਦੌਰ ਸ਼ੁਰੂ ਹੋ ਚੁੱਕਿਐ, ਅਜਿਹੇ ਚ ਕੀ ਸੁਖਬੀਰ ਬਾਦਲ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣਗੇ ਜਾਂ ਫਿਰ ਦੂਜੇ ਧੜੇ ਤੇ ਕਾਰਵਾਈ ਹੋਵੇਗੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Barnala : ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ , ਜਮਹੂਰੀ ਜਥੇਬੰਦੀਆਂ ਤੋਂ ਸਮਰਥਨ ਦੀ ਅਪੀਲ
Barnala : ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ , ਜਮਹੂਰੀ ਜਥੇਬੰਦੀਆਂ ਤੋਂ ਸਮਰਥਨ ਦੀ ਅਪੀਲ
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget