ਪੜਚੋਲ ਕਰੋ

Shiromani Akali Dal| ਲੋਕ ਸਭਾ ਚੋਣਾਂ 'ਚ ਹਾਰ ਭਾਰੀ, ਮੰਥਨ ਜਾਰੀ

Shiromani Akali Dal| ਲੋਕ ਸਭਾ ਚੋਣਾਂ 'ਚ ਹਾਰ ਭਾਰੀ, ਮੰਥਨ ਜਾਰੀ

#SukhbirBadal #BikramMajithia #HarsimratBadal #BhagwantMann #cmmann #ABPSanjha #ABPLIVE

ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਥਨ ਦਾ ਦੌਰ ਜਾਰੀ ਐ, ਪਾਰਟੀ ਬੈਕਫੁੱਟ ਤੇ ਐ, ਹੁਣ ਲੋਕ ਸਭਾ ਚੋਣਾਂ ਵਿੱਚ 13 ਚੋਂ ਮਹਿਜ਼ ਇੱਕ ਸੀਟ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਚੋਂ ਸਿਰਫ਼ 3 ਸੀਟਾਂ, ਇਹ ਹਾਲ 100 ਸਾਲ ਤੋਂ ਵੱਧ ਪੁਰਾਣੀ ਪਾਰਟੀ ਦਾ ਐ, ਲੋਕ ਸਭਾ ਚੋਣਾਂ ਵਿੱਚ ਤਾਂ ਪਾਰਟੀ ਦੇ ਬਹੁਤੇ ਉਮੀਦਵਾਰ ਜ਼ਮਾਨਤਾਂ ਵੀ ਨਹੀਂ ਬਚਾ ਸਕੇ, ਏਨ੍ਹਾਂ ਹਾਲਾਤਾਂ ਵਿੱਚ ਡਿੱਗ ਰਹੇ ਗਰਾਫ਼ ਤੋਂ ਲੀਡਰਸ਼ਿਪ ਚਿੰਤਤ ਐ, ਨਤੀਜਾਂ ਇਸ ਸਥਿਤੀ ਤੋਂ ਪਾਰ ਪਾਉਣ ਲਈ ਬੈਠਕਾਂ ਦਾ ਦੌਰ ਜਾਰੀ ਐ ਅਤੇ ਮੰਥਨ ਕੀਤਾ ਜਾ ਰਿਹੈ, ਅਜਿਹੇ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਇਕ, ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਬੁਲਾਈ ਐ, ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਅਦ ਕੋਰ ਕਮੇਟੀ ਦੀ ਮੀਟਿੰਗ ਵੀ ਹੋਈ ਸੀ, ਮੁੜ ਸੁਖਬੀਰ ਬਾਦਲ ਪ੍ਰਧਾਨਗੀ ਤੇ ਭਰੋਸਾ ਜਤਾਇਆ ਗਿਆ, ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਇਕੱਲਿਆਂ ਲੜੀਆਂ ਸਨ, ਕਿਉਂਕਿ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਬੀਜੇਪੀ ਤੋਂ ਨਾਤਾ ਤੋੜ ਲਿਆ ਸੀ ਪਰ ਇੱਕ ਤਰ੍ਹਾਂ ਨਾਲ ਗੱਠਜੋੜ ਟੁੱਟਣ ਦਾ ਦੋਵਾਂ ਹੀ ਪਾਰਟੀਆਂ ਨੂੰ ਨੁਕਸਾਨ ਹੋਇਐ, ਜਿਥੇ ਅਕਾਲੀ ਦਲ ਇੱਕ ਸੀਟ ਜਿੱਤਿਆ ਓਥੇ ਹੀ ਬੀਜੇਪੀ ਕੋਈ ਵੀ ਸੀਟ ਜਿੱਤਣ ਚ ਨਾਕਾਮ ਰਹੀ, ਹਲਾਂਕਿ ਬੀਜੇਪੀ ਨੂੰ ਵੋਟ ਫੀਸਦ ਚੰਗਾ ਮਿਲਿਐ, ਨਤੀਜਾ ਅਕਾਲੀ ਦਲ ਚਿੰਤਾ ਵਿੱਚ ਐ, ਕਿਉਂਕਿ ਪਾਰਟੀ ਮੁੜ ਪੈਰਾਂ ਸਿਰ ਹੋਣ ਦੀ ਬਜਾਏ ਹਾਲਾਤ ਵਿਗੜ ਰਹੇ ਨੇ, ਅਜਿਹੇ ਚ ਮੰਥਨ ਹੋ ਰਿਹੈ ਆਖਿਰ ਕਿਵੇਂ ਪਾਰ ਪਾਇਆ ਜਾਵੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ
ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ
Punjab School Holiday: ਪੰਜਾਬ ਦੇ ਸਕੂਲਾਂ ਚ ਗਰਮੀ ਦੀਆਂ ਛੁੱਟਿਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
Punjab School Holiday: ਪੰਜਾਬ ਦੇ ਸਕੂਲਾਂ ਚ ਗਰਮੀ ਦੀਆਂ ਛੁੱਟਿਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
Cabinet Big Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Embed widget