Sidhu Moose Wala| ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਈ, 'ਇਨਸਾਫ਼ ਲਈ ਜਾਰੀ ਰਹੇਗੀ ਲੜਾਈ'

Sidhu Moose Wala| ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਈ, 'ਇਨਸਾਫ਼ ਲਈ ਜਾਰੀ ਰਹੇਗੀ ਲੜਾਈ'

#SidhuMooseWala #BalkaurSingh #BhagwantMann #cmmann #AAPPunjab #DGPPunjabPolice #PunjabPoliceIndia #ABPSanjha #ABPLIVE

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਦੂਜੀ ਬਰਸੀ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਮਨਾਈ ਗਈ ਐ, ਇਸ ਮੌਕੇ ਮੂਸੇਵਾਲਾ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਸਣੇ ਕਈ ਸਿਆਸੀ ਪਾਰਟੀਆਂ ਦੇ ਲੀਡਰਾਂ ਨੇ ਵੀ ਹਾਜ਼ਰੀ ਭਰੀ, ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਭਾਵੁਕ ਨਜ਼ਰ ਆਏ, ਪਰਿਵਾਰ ਨੇ ਇਨਸਾਫ਼ ਲਈ ਲੜਾਈ ਜਾਰੀ ਰੱਖਣ ਦੀ ਗੱਲ ਆਖੀ ਐ, 29 ਮਈ 2022 ਦੀ ਸ਼ਾਮ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਸਨ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

JOIN US ON

Telegram
Sponsored Links by Taboola