ਪੜਚੋਲ ਕਰੋ

BJP Sikh Leaders| 'BJP ਛੱਡ ਦਿਓ ਨਹੀਂ ਤਾਂ ਦੁਨੀਆਂ ਛੱਡਾਅ ਦੇਵਾਂਗੇ'

BJP Sikh Leaders| 'BJP ਛੱਡ ਦਿਓ ਨਹੀਂ ਤਾਂ ਦੁਨੀਆਂ ਛੱਡਾਅ ਦੇਵਾਂਗੇ'

#BJPSikhLeaders #threats #TajinderSinghSaran #ParminderSinghBrar #BJPPUNJAB #BJP #KisanProtest #BhagwantMann #cmmann #ABPSanjha #ABPLIVE

ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਐ, ਇਨ੍ਹਾਂ ਆਗੂਆਂ ਵਿੱਚ ਪਾਰਟੀ ਦੇ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਬੀਜੇਪੀ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਸ਼ਾਮਿਲ ਨੇ, ਧਮਕੀ ਭਰਿਆ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਪਹੁੰਚਿਐ, ਇਸ ਚਿੱਠੀ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ, ਇਹ ਪਹਿਲੀ ਵਾਰ ਐ ਜਦੋਂ ਬੀਜੇਪੀ ਨੇਤਾਵਾਂ ਨੂੰ ਅਜਿਹੇ ਧਮਕੀ ਭਰੇ ਪੱਤਰ ਮਿਲੇ ਨੇ, ਬੀਜੇਪੀ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਐ, ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤੈ, ਚਿੱਠੀ ਵਿੱਚ ਬੀਜੇਪੀ ਆਗੂਆਂ ਨੂੰ ਪਾਰਟੀ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਐ, ਪੱਤਰ ਵਿੱਚ ਪੰਜਾਬ ਦਾ ਸਾਜ਼ਿਸ਼ ਤਹਿਤ ਨੁਕਸਾਨ ਅਤੇ ਭਾਈਚਾਰਕ ਸਾਂਝ ਖਰਾਬ ਕਰਨ ਦੇ ਇਲਜ਼ਾਮ ਨੇ, ਇਸ ਮਾਮਲੇ ਵਿੱਚ ਬੀਜੇਪੀ ਲੀਡਰ ਪੰਜਾਬ ਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਮਿਲ ਰਹੇ ਨੇ, ਧਮਕੀ ਭਰੀ ਚਿੱਠੀ ਵਿੱਚ ਕਿਹਾ ਗਿਐ ਕਿ ਤੁਸੀਂ ਬੀਜੇਪੀ ਤੇ ਆਰਐਸਐਸ ਨਾਲ ਮਿਲ ਕੇ ਸਿੱਖਾਂ ਤੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਓਂ, ਅਜਿਹੇ ਵਿੱਚ ਜਲਦੀ ਟੱਕਰਨ ਦੀ ਗੱਲ ਆਖੀ ਗਈ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Transfer News: ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
Embed widget