ਪੜਚੋਲ ਕਰੋ
Malwinder Kang | ਨਸ਼ੇ ਤੇ ਮਾਈਨਿੰਗ ਦੇ ਮਾਮਲੇ 'ਤੇ ਚੁੱਪੀ, ਅੰਮ੍ਰਿਤਪਾਲ ਸਿੰਘ ਦੀ ਰਿਹਾਈ ਬਾਰੇ ਜਾਣੋ ਕੀ ਬੋਲੇ MP ਮਲਵਿੰਦਰ ਕੰਗ
ਅਨੰਦਪੁਰ ਸਾਹਿਬ ਦੇ ਸੰਸਦ ਮਲਵਿੰਦਰ ਸਿੰਘ ਕੰਗ ਦੇ ਵੱਲੋਂ ਏਬੀਪੀ ਸਾਂਝਾ ਦੀ ਟੀਮ ਦੇ ਨਾਲ ਆਨੰਦਪੁਰ ਸਾਹਿਬ ਦੇ ਮੁੱਦਿਆਂ ਨੂੰ ਲੈ ਕੇ ਮਾਈਨਿੰਗ ਦੇ ਮੁੱਦਿਆਂ ਨੂੰ ਲੈ ਕੇ 14 ਦਿਨਾਂ ਵਿੱਚ ਹੋਈਆਂ 14 ਮੌਤਾਂ ਨੂੰ ਲੈ ਕੇ ਅਤੇ ਉਸਦੇ ਨਾਲ ਹੀ ਅੰਮ੍ਰਿਤ ਪਾਲ ਦੀ ਰਿਹਾਈ ਨੂੰ ਲੈ ਕੇ ਖਾਸ ਗੱਲਬਾਤ ਕੀਤੀ ਗਈ ਜਿਸ ਵਿੱਚ ਉਹਨਾਂ ਦੇ ਵੱਲੋਂ ਕਿਹਾ ਗਿਆ ਕਿ ਮਾਈਨਿੰਗ ਇੱਕ ਚਿੰਤਾਯੋਗ ਮੁੱਦਾ ਹੈ ਲਗਾਤਾਰ ਅਸੀਂ ਉਸਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਉਸਦੇ ਨਾਲ ਹੀ ਮਾਨ ਸਰਕਾਰ ਦੇ ਵੱਲੋਂ ਕੋਈ ਵੀ ਘਪਲਾ ਕਰਦਾ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ ਉਸਦੇ ਨਾਲ ਹੀ ਨਸ਼ਿਆਂ ਨੂੰ ਲੈ ਕੇ ਲਗਾਤਾਰ ਘੱਟ ਕਰਨ ਦੀ ਕੋਸ਼ਿਸ਼ ਜਾਰੀ ਹੈMalwinder Kang | ਨਸ਼ੇ ਤੇ ਮਾਈਨਿੰਗ ਦੇ ਮਾਮਲੇ 'ਤੇ ਚੁੱਪੀ, ਅੰਮ੍ਰਿਤਪਾਲ ਸਿੰਘ ਦੀ ਰਿਹਾਈ ਬਾਰੇ ਜਾਣੋ ਕੀ ਬੋਲੇ MP ਮਲਵਿੰਦਰ ਕੰਗ
ਦੇਸ਼
Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ..
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਬਾਲੀਵੁੱਡ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement