Parkash Singh Badal ਦਾ Silent Attack
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਨ ਵਾਪਸ ਕਰਨ ਦੇ ਫੈਸਲੇ ਨੂੰ ਸਹੀ ਕਿਹਾ ਹੈ। ਸੁਖਬੀਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਾਰੀ ਉਮਰ ਕਿਸਾਨਾਂ ਲਈ ਲੜਾਈ ਲੜੀ। ਉਨ੍ਹਾਂ ਨੇ ਸਰਕਾਰ ਨੂੰ ਸਖ਼ਤ ਸੰਦੇਸ਼ ਭੇਜਣ ਲਈ ਆਪਣਾ ਐਵਾਰਡ ਵਾਪਸ ਕਰ ਦਿੱਤਾ। ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੀ ਜ਼ਰੂਰਤ ਨਹੀਂ। ਕੇਂਦਰ ਸਰਕਾਰ ਕਿਸਾਨਾਂ ਨੂੰ ਮਜਬੂਰ ਕਰ ਰਹੀ ਹੈ।
Tags :
Return Padma Vibhushan AWARD Padma Vibhushan Return Award Return News Parkash Singh BadalPadam Vibhushan Parkash Singh Badal Return Padma Vibhushan Parkash Singh Badal Return Award Punjab Big News Parkash Singh Badal News Akali Dal News PARKASH SINGH BADAL