ਪੜਚੋਲ ਕਰੋ

Simranjeet Singh Mann | 'ਚੋਣਾਂ ਤੋਂ ਐਣ ਪਹਿਲਾਂ ਬਿਨਾਂ ਦੱਸੇ ਸਾਡਾ ਅਕਾਊਂਟ ਕਿਉਂ ਬੰਦ ਕੀਤਾ'

#SimranjeetSinghMann  #Loksabha #Election #abpsanjha #abplive 

ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਐਕਸ ਤੇ ਇੱਕ ਪੋਸਟ ਪਾਈ ਅਤੇ ਕਿਹਾ ਕਿ ਆਮ ਚੋਣਾਂ ਤੋਂ ਐਣ ਪਹਿਲਾਂ ਸਾਡੀ ਸਿਆਸੀ ਪਾਰਟੀ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਐਕਸ (ਟਵਿੱਟਰ) ਆਈਡੀ  ਨੂੰ ਭਾਰਤ ਵਿੱਚ ਸਰਕਾਰ ਦੇ ਇਸ਼ਾਰੇ 'ਤੇ ਸਸਪੈਂਡ ਦਿੱਤਾ ਗਿਆ , ਉਹ ਵੀ ਇਹ ਦੱਸੇ ਬਿਨਾਂ ਕਿ ਕਿਹੜੀ ਪੋਸਟ ਨੇ ਟਵਿੱਟਰ ਇੰਡੀਆ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ?ਅੱਗੇ ਸਿਮਰਨਜੀਤ ਸਿੰਘ ਮਾਨ ਐਕਸ ਦੇ ਮਾਲਿਕ elon musk ਅਤੇ Election Commission of India ਤੋਂ ਵੀ ਦਖਲ ਦੀ ਮੰਗ ਕਰਦੇ ਨੇ, ਉਨ੍ਹਾਂ ਕਿਹਾ ਕਿ ਕ੍ਰਿਪਾ ਕਰਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਮਹੂਰੀ ਸਿਧਾਂਤਾਂ ਨੂੰ ਬਹਾਲ ਕਰਨ ਬਾਰੇ ਵਿਚਾਰ ਕਰੋ, ਨਹੀਂ ਤਾਂ ਇਹ ਇਹ ਸ਼ਾਂਤਮਈ ਸਿੱਖ ਅਤੇ ਘੱਟ ਗਿਣਤੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੋਵੇਗਾ।ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ MP ਨੇ ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਹੋਈ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਜਿੱਤ ਹਾਸਿਲ ਕੀਤੀ ਸੀ,ਇਹ ਉਦੋਂ ਅਹਿਮ ਇਸ ਲਈ ਵੀ ਸੀ ਕਿਉਂਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੀਟ ਰਹੀ ਸੀ ਪਰ ਫਿਰ ਵੀ ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਨੂੰ ਹਰਾ ਦਿੱਤਾ ਸੀ ਅਤੇ ਹੁਣ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਦੀ ਪਾਰਟੀ ਦਾ ਟਵਿੱਟਰ ਯਾਨਿ ਐਕਸ ਹੈਂਡਲ ਸਸਪੈਂਡ ਕਰ ਦਿੱਤਾ ਗਿਆ ਅਤੇ ਉਹ ਵੀ ਚੋਣਾਂ ਤੋਂ ਪਹਿਲਾਂ |

ਵੀਡੀਓਜ਼ ਰਾਜਨੀਤੀ

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋ

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium
Advertisement

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget