ਪੜਚੋਲ ਕਰੋ

Simranjit Singh Mann| 'ਬਾਲਟੀਆਂ ਪਿਆਰ ਨਾਲ ਭਰ ਗਈਆਂ'-ਸਿਮਰਨਜੀਤ ਸਿੰਘ ਮਾਨ ਠੋਕਿਆ ਜਿੱਤ ਦਾ ਦਾਅਵਾ

Simranjit Singh Mann| 'ਬਾਲਟੀਆਂ ਪਿਆਰ ਨਾਲ ਭਰ ਗਈਆਂ'-ਸਿਮਰਨਜੀਤ ਸਿੰਘ ਮਾਨ ਠੋਕਿਆ ਜਿੱਤ ਦਾ ਦਾਅਵਾ #simranjitsinghmann #loksabhaelection2024 #sangrur #sukhpalkhaira ਇਹ ਨੇ ਸਿਮਰਨਜੀਤ ਸਿੰਘ ਮਾਨ, ਜੋ ਆਪਣੀ ਜਿੱਤ ਯਕੀਨੀ ਦੱਸ ਰਹੇ ਨੇ, ਸਿਮਰਨਜੀਤ ਸਿੰਘ ਮਾਨ ਸੰਗਰੂਰ ਹਲਕੇ ਦੇ ਮਲੇਰਕੋਟਲਾ ਵਿੱਚ ਪ੍ਰਚਾਰ ਕਰ ਰਹੇ ਸਨ, ਇਸ ਮੌਕੇ ਤੇ ਉਨ੍ਹਾਂ ਨੇ ਵਿਰੋਧੀਆਂ ਤੇ ਵੀ ਤਨਜ਼ ਕਸਿਆ ਅਤੇ ਨਾਲ ਹੀ ਆਪਣੀ ਜਿੱਤ ਦਾ ਵੀ ਦਾਅਵਾ ਠੋਕਿਆ ,ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਹਨ, 2022 ਵਿੱਚ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਬਾਅਦ ਖਾਲੀ ਹੋਈ ਲੋਕ ਸਭਾ ਸੀਟ ਤੇ ਮਾਨ ਨੇ ਜਿੱਤ ਦਰਜ ਕੀਤੀ ਸੀ ਅਤੇ ਹੁਣ ਉਹ ਫਿਰ ਜਿੱਤ ਦਾ ਦਮ ਭਰ ਨੇ, ਉਸ ਵੇਲੇ ਮਾਨ ਦੀ ਜਿੱਤ ਲਈ ਸਿੱਧੂ ਮੂਸੇਵਾਲਾ ਕਤਲਕਾਂਡ ਸਣੇ ਕੁਝ ਹੋਰ ਘਟਨਾਵਾਂ ਪ੍ਰਤੀ ਲੋਕਾਂ ਦਾ ਗੁੱਸਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਸੀ ਪਰ ਇਸ ਵਾਰ ਮੂਸੇਵਾਲਾ ਦੇ ਪਿਤਾ ਨੇ ਸੁਖਪਾਲ ਸਿੰਘ ਖਹਿਰਾ ਦੀ ਹਿਮਾਇਤ ਕੀਤੀ ਹੈ, ਹਲਾਕਿ ਸਿਮਰਨਜੀਤ ਸਿੰਘ ਮਾਨ ਨੇ ਇਸ ਤੇ ਇਤਰਾਜ਼ ਜਤਾਇਆ ਸੀ ,ਇੱਕ ਪਾਸੇ ਸਿਮਰਨਜੀਤ ਸਿੰਘ ਮਾਨ ਮੁੜ ਜਿੱਤ ਦਰਜ ਕਰਨਾ ਚਾਹੁੰਦੇ ਹਨ, ਦੂਜੇ ਪਾਸੇ ਕਾਂਗਰਸ ਨੇ ਵੀ ਪੂਰੀ ਵਾਹ ਲਾਈ ਹੈ ਅਤੇ ਆਮ ਆਦਮੀ ਪਾਰਟੀ ਨੇ ਵੀ ਪੂਰਾ ਜ਼ੋਰ ਲਾਇਆ,ਇਸੇ ਲਈ ਸੰਗਰੂਰ ਦਾ ਮੁਕਾਬਲਾ ਬੜਾ ਦਿਲਚਸਪ ਹੋ ਗਿਆ ਹੈ| Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਟਾਪ ਹੈਡਲਾਈਨ

CM ਭਗਵੰਤ ਮਾਨ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਵਿਸ਼ਵਾਸ ਮਤਾ , ਬਜਾਵਾ ਨੇ CM ਸਮੇਤ MLAs ਦਾ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ, ਸਪੀਕਰ ਨੇ ਕੀਤਾ ਇਨਕਾਰ

Women Marriage Age : ਇੱਥੇ ਛੋਟੀ ਉਮਰ 'ਚ ਹੀ ਵਿਆਹ ਦਿੱਤੀਆਂ ਜਾਂਦੀਆਂ ਨੇ ਲੜਕੀਆਂ , ਜਾਣੋ ਕਿਉਂ  ?

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

Embed widget