ਪੜਚੋਲ ਕਰੋ

Bikram Majithia| ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਟਲੀ

Bikram Majithia| ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਟਲੀ

#BikramMajithia #HarsimratBadal #SukhbirBadal #BhagwantMann #cmmann #ABPSanjha #ABPLIVE

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਦੀ SIT ਅੱਗੇ ਪੇਸ਼ੀ ਨਹੀਂ ਹੋਵੇਗੀ, 18 ਜੂਨ ਲਈ ਮਜੀਠੀਆ ਨੂੰ SIT ਨੇ ਸੰਮਨ ਭੇਜਿਆ ਸੀ ਅਤੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਹੁਣ ਖੁਦ SIT ਦੇ ਅਫ਼ਸਰਾਂ ਕਰਕੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਨਹੀਂ ਹੋਵੇਗੀ, ਕਿਹਾ ਗਿਐ ਕਿ SIT ਅਫ਼ਸਰ ਕੁਝ ਹੋਰ ਜ਼ਰੂਰੀ ਕੰਮਾਂ ਵਿੱਚ ਉਲਝੇ ਹੋਏ ਨੇ ਅਜਿਹੇ ਚ ਮਜੀਠੀਆ ਦੀ SIT ਅੱਗੇ ਪੇਸ਼ੀ ਟਲ ਗਈ ਐ, SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ ਅਤੇ ਪਟਿਆਲਾ ਆਉਣਾ ਸੀ, ਹਲਾਂਕਿ ਇਸ ਤੋਂ ਪਹਿਲਾਂ ਕਈ ਵਾਰ ਜਾਂਚ ਟੀਮ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਐ, ਇਸ ਵਿਚਾਲੇ ਹੁਣ 18  ਜੂਨ ਨੂੰ ਮੁੜ ਮਜੀਠੀਆ ਨੂੰ ਬੁਲਾਇਆ ਗਿਆ ਸੀ ਪਰ ਫਿਲਹਾਲ ਇਹ ਪੇਸ਼ੀ ਹੁਣ ਟਲ ਗਈ ਐ, ਚੰਨੀ ਸਰਕਾਰ ਸਮੇਂ ਮਜੀਠੀਆ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਹੋਇਆ ਸੀ, ਨਤੀਜਾ ਮਜੀਠੀਆ ਨੂੰ ਕਈ ਮਹੀਨੇ ਜੇਲ੍ਹ ਵਿੱਚ ਵੀ ਬਿਤਾਉਣ ਪਏ ਸੀ, ਅਖੀਰ ਹਾਈਕੋਰਟ ਤੋਂ ਜ਼ਮਾਨਤ ਮਿਲਣ ਬਾਅਦ ਮਜੀਠੀਆ ਜੇਲ੍ਹ ਚੋਂ ਬਾਹਰ ਆਏ ਸੀ, ਇਸ ਤੋਂ ਬਾਅਦ ਹੁਣ SIT ਬਿਕਰਮ ਮਜੀਠੀਆ ਨੂੰ ਸਮੇਂ-ਸਮੇਂ ਤੇ ਪੁੱਛਗਿੱਛ ਲਈ ਬਲਾਉਂਦੀ ਰਹਿੰਦੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget