ਪੜਚੋਲ ਕਰੋ

Bikram Majithia| ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ

Bikram Majithia| ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ

#BikramMajithia #HarsimratBadal #SukhbirBadal #BhagwantMann #cmmann #ABPSanjha #ABPLIVE

SIT ਨੇ ਬਿਕਰਮ ਸਿੰਘ ਮਜੀਠੀਆ ਨੂੰ NDPS ਮਾਮਲੇ ਵਿੱਚ ਭੇਜੇ ਸੰਮਨ ਵਾਪਸ ਲੈ ਲਏ ਨੇ, ਇਸ ਬਾਬਤ SIT ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਐ, ਮਜੀਠੀਆ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਬਿਕਰਮ ਸਿੰਘ ਮਜੀਠੀਆ ਨੇ ਸੰਮਨਾਂ ਖ਼ਿਲਾਫ਼ ਹਾਈਕੋਰਟ ਦਾ ਰੁਖ ਕੀਤਾ ਸੀ, ਕਿਹਾ ਸੀ ਕਿ ਇਹ ਸੰਮਨ ਗੈਰ ਕਾਨੂੰਨੀ ਨੇ, ਮਜੀਠੀਆ ਦੀ ਪਟੀਸ਼ਨ ਤੇ ਸੁਣਵਾਈ ਹੋਈ ਅਤੇ ਇਸ ਦੌਰਾਨ SIT ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਸੰਮਨ ਵਾਪਸ ਲੈ ਲਏ ਨੇ, ਚੰਨੀ ਸਰਕਾਰ ਸਮੇਂ 20 ਦਸੰਬਰ 2021 ਨੂੰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ NDPS ਐਕਟ ਤਹਿਤ ਮੋਹਾਲੀ ਵਿੱਚ ਕੇਸ ਦਰਜ ਹੋਇਆ ਸੀ, 24 ਫਰਵਰੀ 2022 ਨੂੰ ਮੁਹਾਲੀ ਅਦਾਲਤ ਵਿੱਚ ਮਜੀਠੀਆ ਨੇ ਸਰੰਡਰ ਕੀਤਾ ਸੀ, ਏਥੋਂ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ, ਕਈ ਮਹੀਨੇ ਜੇਲ੍ਹ ਚ ਬਿਤਾਉਣ ਬਾਅਦ 10 ਅਗਸਤ 2022 ਨੂੰ ਹਾਈਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦਿੱਤੀ ਸੀ, ਇਸ ਤੋਂ ਬਾਅਦ NDPS ਮਾਮਲੇ ਵਿੱਚ ਮਜੀਠੀਆ ਕਈ ਵਾਰ SIT ਅੱਗੇ ਪੇਸ਼ ਹੋਏ, ਹੁਣ ਇੱਕ ਵਾਰ ਫਿਰ 18 ਜੂਨ ਨੂੰ SIT ਨੇ ਮਜੀਠੀਆ ਨੂੰ ਪੁੱਛਗਿੱਛ ਲਈ ਬੁਲਾਇਆ ਸੀ, ਮਜੀਠੀਆ ਹਾਈਕੋਰਟ ਗਏ ਅਤੇ ਕੋਰਟ ਨੇ 8 ਜੁਲਾਈ ਤੱਕ ਰੋਕ ਲਾ ਦਿੱਤੀ ਸੀ, ਹੁਣ SIT ਨੇ ਹਾਈਕੋਰਟ ਨੂੰ ਦੱਸਿਐ ਕਿ ਉਨ੍ਹਾਂ ਸੰਮਨ ਵਾਪਸ ਲੈ ਲਏ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget