ਪੜਚੋਲ ਕਰੋ

Kangana Ranaut| ਥੱਪੜ ਕਾਂਡ 'ਤੇ ਪੁਲਿਸ ਦਾ ਐਕਸ਼ਨ ! ਹੋਵੇਗਾ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ'

Kangana Ranaut| ਥੱਪੜ ਕਾਂਡ 'ਤੇ ਪੁਲਿਸ ਦਾ ਐਕਸ਼ਨ ! ਹੋਵੇਗਾ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ'

#KanganaRanaut #KanganaRanautslap #KanganaRanautSlapped #KulwinderKaur #ChandigarhAirport #FarmerProtest #ABPSanjha #ABPLIVE

ਫਿਲਮ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਦੇ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ, ਪੰਜਾਬ ਪੁਲਿਸ ਨੇ ਹਰਵੀਰ ਸਿੰਘ ਅਟਵਾਲ ਐਸਪੀ ਸਿਟੀ ਮੁਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਐ, ਮੁਹਾਲੀ ਏਅਰਪੋਰਟ ਦੇ ਡੀਐਸਪੀ ਕੁਲਜਿੰਦਰ ਸਿੰਘ ਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਐ, ਹੁਣ ਤਿੰਨ ਮੈਂਬਰੀ ਸਿੱਟ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ, ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਵੀ ਪਿਛਲੇ ਦਿਨੀਂ ਮਾਰਚ ਕੱਢਿਆ ਸੀ, ਇਸ ਬਾਬਤ ਉਨ੍ਹਾਂ ਦੀ ਮੁਹਾਲੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ sit ਬਣਾਉਣ ਦਾ ਫੈਸਲਾ ਲਿਆ ਗਿਆ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਟਾਪ ਹੈਡਲਾਈਨ

Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖ਼ਬਰ! ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਏ ਸਕੂਲ; ਮੱਚਿਆ ਹੜਕੰਪ
ਵੱਡੀ ਖ਼ਬਰ! ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਏ ਸਕੂਲ; ਮੱਚਿਆ ਹੜਕੰਪ
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Gold Silver Price Today: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Embed widget