ਪੜਚੋਲ ਕਰੋ

Sonia Gandhi| ਐਗਜ਼ਿਟ ਪੋਲ 'ਤੇ ਕੀ ਬੋਲੇ ਸੋਨੀਆ ਗਾਂਧੀ ?

Sonia Gandhi| ਐਗਜ਼ਿਟ ਪੋਲ 'ਤੇ ਕੀ ਬੋਲੇ ਸੋਨੀਆ ਗਾਂਧੀ ?

#SoniaGandhi #Punjab #Delhi #INDIA #abplive #exitpoll #cvoter #AAP #Congress #NDA #BJP #SAD #Punjabexitpoll #delhiexitpoll

4 ਜੂਨ ਨੂੰ ਆਉਣ ਵਾਲੇ ਨਤੀਜੇ ਅਤੇ ਐਗਜ਼ਿਟ ਪੋਲ ਦੇ ਅੰਕੜਿਆਂ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਦਾ ਇਹ ਬਿਆਨ ਐ, ਲੱਗਭੱਗ ਤਮਾਮ ਵੱਡੇ ਮੀਡੀਆ ਅਦਾਰਿਆਂ ਨੇ ਆਪਣੇ ਐਗਜ਼ਿਟ ਪੋਲ ਦੇ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹੈਟ੍ਰਿਕ ਲਾਉਣ ਦਾ ਅਨੁਮਾਨ ਲਾਇਐ, ਅਜਿਹੇ ਵਿੱਚ ਜਿਥੇ ਬੀਜੇਪੀ ਬਾਗੋ-ਬਾਗ ਐ ਉਥੇ ਹੀ ਇੰਡੀਆ ਗਠਜੋੜ ਦੇ ਲੀਡਰਾਂ ਦਾ ਕਹਿਣੈ ਕਿ ਨਤੀਜੇ ਇਸ ਤੋਂ ਉਲਟ ਆਉਣਗੇ, ਵਿਰੋਧੀ ਲੀਡਰ ਦਾਅਵਾ ਕਰਦੇ ਨੇ ਕਿ ਇੰਡੀਆ ਗਠਜੋੜ ਸਰਕਾਰ ਬਣਾਏਗਾ, ਅਜਿਹੇ ਚ ਹੁਣ ਕਾਂਗਰਸ ਲੀਡਰ ਸੋਨੀਆ ਗਾਂਧੀ ਨੇ ਵੀ ਕਿਹੈ ਕਿ ਉਡੀਕ ਕਰਨੀ ਚਾਹੀਦੀ ਐ, ਉਮੀਦ ਜਤਾਈ ਕਿ ਨਤੀਜੇ ਏਨ੍ਹਾਂ ਅੰਕੜਿਆਂ ਉਲਟ ਆਉਣਗੇ, ਇਸ ਤੋਂ ਪਹਿਲਾਂ ਰਾਹੁਲ ਗਾਂਧੀ ਵੀ ਐਗਜ਼ਿਟ ਪੋਲ ਦੇ ਅੰਕੜਿਆਂ ਨੂੰ ਨਕਾਰ ਚੁੱਕੇ, ਕਾਂਗਰਸ ਪ੍ਰਧਾਨ ਨੇ ਇੰਡੀਆ ਗਠਜੋੜ ਵੱਲੋਂ 295 ਸੀਟਾਂ ਜਿੱਤਣ ਦਾ ਦਾਅਵਾ  ਠੋਕਿਐ, ਓਧਰ ਬੀਜੇਪੀ ਦਾ ਮੰਨਣੈ ਕਿ ਪੀਐੱਮ ਮੋਦੀ ਮੁੜ ਸਰਕਾਰ ਬਣਾਉਣਗੇ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget