ਪੜਚੋਲ ਕਰੋ

Amritpal Singh| ਅੰਮ੍ਰਿਤਪਾਲ ਵੱਲੋਂ ਸਹੁੰ ਚੁੱਕਣ ਦੀ ਤਰੀਕ ਤੈਅ !

Amritpal Singh| ਅੰਮ੍ਰਿਤਪਾਲ ਵੱਲੋਂ ਸਹੁੰ ਚੁੱਕਣ ਦੀ ਤਰੀਕ ਤੈਅ !

#AmritpalSingh #KhadurSahib #BhagwantMann #cmmann #ABPSanjha #ABPLIVE

ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕ ਸਕਦੈ, ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਮੁਤਾਬਕ ਸਪੀਕਰ ਨੇ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਐ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ, ਅੰਮ੍ਰਿਤਪਾਲ ਸਿੰਘ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਨਜ਼ਰਬੰਦ ਐ, ਪਹਿਲਾਂ ਅੰਮ੍ਰਿਤਸਰ ਪ੍ਰਸ਼ਾਸਨ ਨੂੰ ਪੈਰੋਲ ਦੇਣ ਲਈ ਅਰਜ਼ੀ ਭੇਜੀ ਗਈ ਸੀ ਕਿਉਂਕਿ ਅੰਮ੍ਰਿਤਸਰ ਵਿੱਚ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਡੀਐਮ ਨੇ ਅਰਜ਼ੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜ ਦਿੱਤੀ, ਜਿਨ੍ਹਾਂ ਨੇ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਸੀ,  ਇਕ ਚੁਣੇ ਹੋਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਨੇ, ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਨੇ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ

Embed widget