ਪੜਚੋਲ ਕਰੋ

Sukhbir Badal| ਅਕਾਲ ਤਖ਼ਤ 'ਤੇ ਸੁਖਬੀਰ ਬਾਦਲ ਹੋਣਗੇ ਪੇਸ਼, ਦੇਣਗੇ ਸਪੱਸ਼ਟੀਕਰਨ

Sukhbir Badal| ਅਕਾਲ ਤਖ਼ਤ 'ਤੇ ਸੁਖਬੀਰ ਬਾਦਲ ਹੋਣਗੇ ਪੇਸ਼, ਦੇਣਗੇ ਸਪੱਸ਼ਟੀਕਰਨ

#SriAkalTakhatSahib #Jathedar #HarsimratBadal #SukhbirBadal #BikramMajithia #ShiromaniAkaliDal #BhagwantMann #cmmann #ABPSanjha #ABPLIVE

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ, ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ, ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਤੋਂ ਪਹਿਲਾਂ ਕੋਰ ਕਮੇਟੀ ਭੰਗ ਕੀਤੀ ਐ, ਸੁਖਬੀਰ ਬਾਦਲ ਕਹਿ ਚੁੱਕੇ ਨੇ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਨੇ ਅਤੇ ਪੇਸ਼ ਹੋਣਗੇ, ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਹੋਇਐ, ਇਲਜ਼ਾਮਾਂ ਸਬੰਧੀ 15 ਦਿਨਾਂ ਵਿੱਚ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ, ਸ਼੍ਰੋਮਣੀ ਅਕਾਲੀ ਦੇ ਬਾਗੀ ਧੜੇ ਨੇ ਇੱਕ ਚਿੱਠੀ ਨਾਲ 2007 ਤੋਂ 2017  ਦਰਮਿਆਨ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਦਾ ਜ਼ਿਕਰ ਕੀਤੈ, ਬਾਗੀ ਧੜੇ ਨੇ ਵੱਡਾ ਇਲਜ਼ਾਮ ਲਾਇਐ ਕਿ ਸੁਖਬੀਰ ਬਾਦਲ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿਵਾਈ ਸੀ, ਏਨ੍ਹਾਂ ਹੀ ਨਹੀਂ ਇਸ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਦਾ ਕਰੀਬ 90 ਲੱਖ ਇਸ਼ਤਿਹਾਰਬਾਜ਼ੀ ਤੇ ਖਰਚਿਆ ਗਿਆ, ਏਨ੍ਹਾਂ ਵੱਡੇ ਇਲਜ਼ਾਮਾਂ ਬਾਅਦ ਜਥੇਦਾਰ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਤਲਬ ਕਰ ਲਿਆ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਰੰਧਾਵਾ ਬੋਲੇ- ਵੜਿੰਗ ਅਪਮਾਨ ਕਰਦੇ, ਬਾਜਵਾ ਸਾਨੂੰ ਨਾਲ ਨਹੀਂ ਲੈਂਦੇ; ਪਾਰਟੀ ਨੂੰ ਬਚਾਉਣ ਲਈ ਹੰਕਾਰ ਛੱਡ ਦਿਓ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਰੰਧਾਵਾ ਬੋਲੇ- ਵੜਿੰਗ ਅਪਮਾਨ ਕਰਦੇ, ਬਾਜਵਾ ਸਾਨੂੰ ਨਾਲ ਨਹੀਂ ਲੈਂਦੇ; ਪਾਰਟੀ ਨੂੰ ਬਚਾਉਣ ਲਈ ਹੰਕਾਰ ਛੱਡ ਦਿਓ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
Embed widget