ਪੜਚੋਲ ਕਰੋ

Sukhbir Badal| ਅਕਾਲ ਤਖ਼ਤ 'ਤੇ ਸੁਖਬੀਰ ਬਾਦਲ ਪੇਸ਼, ਦਿੱਤਾ ਸਪੱਸ਼ਟੀਕਰਨ

Sukhbir Badal| ਅਕਾਲ ਤਖ਼ਤ 'ਤੇ ਸੁਖਬੀਰ ਬਾਦਲ ਪੇਸ਼, ਦਿੱਤਾ ਸਪੱਸ਼ਟੀਕਰਨ


#SriAkalTakhatSahib #Jathedar #HarsimratBadal #SukhbirBadal #BikramMajithia #ShiromaniAkaliDal #BhagwantMann #cmmann #ABPSanjha #ABPLIVE

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਨੇ, ਅਕਾਲੀ ਦਲ ਦੇ ਪ੍ਰਧਾਨ ਨੇ ਆਪਣਾ ਸਪੱਸ਼ਟੀਕਰਨ ਦਿੱਤੈ, ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣਾ ਸਪੱਸ਼ਟੀਕਰਨ ਦਿੱਤੈ, ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਦਾ ਲਿਖਤੀ ਰੂਪ ਵਿੱਚ ਮਿਲਿਆ ਸਪੱਸ਼ਟੀਕਰਨ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨਗੇ, ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਵੀ SGPC ਵੱਲੋਂ ਲਿਫਾਫਾ ਬੰਦ ਸਪੱਸ਼ਟੀਕਰਨ ਸੌਂਪਿਆ,  ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਇੱਕ ਚਿੱਠੀ ਨਾਲ 2007 ਤੋਂ 2017  ਦਰਮਿਆਨ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਦਾ ਜ਼ਿਕਰ ਕੀਤਾ ਸੀ, ਬਾਗੀ ਧੜੇ ਨੇ ਵੱਡਾ ਇਲਜ਼ਾਮ ਲਾਇਐ ਕਿ ਸੁਖਬੀਰ ਬਾਦਲ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿਵਾਈ ਸੀ, ਏਨ੍ਹਾਂ ਹੀ ਨਹੀਂ ਇਸ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਦਾ ਕਰੀਬ 90 ਲੱਖ ਇਸ਼ਤਿਹਾਰਬਾਜ਼ੀ ਤੇ ਖਰਚਿਆ ਗਿਆ, ਏਨ੍ਹਾਂ ਵੱਡੇ ਇਲਜ਼ਾਮਾਂ ਬਾਅਦ ਜਥੇਦਾਰ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਤਲਬ ਕਰ ਲਿਆ ਸੀ ਅਤੇ ਸਪੱਸ਼ਟੀਕਰਨ ਮੰਗਿਆ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget