ਪੜਚੋਲ ਕਰੋ

Sukhbir Badal| ਸੁਖਬੀਰ ਬਾਦਲ ਨੇ ਘੇਰੇ CM ਮਾਨ, ਲਾਇਆ ਇਹ ਇਲਜ਼ਾਮ

Sukhbir Badal| ਸੁਖਬੀਰ ਬਾਦਲ ਨੇ ਘੇਰੇ CM ਮਾਨ, ਲਾਇਆ ਇਹ ਇਲਜ਼ਾਮ

#SukhbirBadal #BikramMajithia #HarsimratBadal #BhagwantMann #cmmann #ABPSanjha #ABPLIVE

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ SYL ਦੇ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਐ, ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪਲੇਟਫੌਮ ਐਕਸ ਤੇ ਸੀਐੱਮ ਮਾਨ ਦੇ SYL ਤੇ ਬਿਆਨ ਨੂੰ ਸਾਂਝਾ ਕਰਦਿਆਂ ਲਿਖਿਆ ਕਿ, ਕਠਪੁਤਲੀਆਂ ਨੇ ਤਾਂ ਓਹੀ ਬੋਲਣਾ ਹੁੰਦੈ ਜੋ ਮਾਲਕ ਤਹਿ ਕਰਦੇ ਨੇ, ਪੰਜਾਬ ਦਾ ਗੁਲਾਮ ਮੁੱਖ ਮੰਤਰੀ ਭਗਵੰਤ ਮਾਨ,  ਪੰਜਾਬ ਦੀ ਸਾਹ ਰਗ SYL ਨਹਿਰ ਦੇ ਸਵਾਲ 'ਤੇ ਪੰਜਾਬ ਨਾਲ ਖੜਨ ਦੀ ਬਜਾਏ ਪਾਸਾ ਵੱਟ ਗਿਆ, ਜੋ ਸਾਬਿਤ ਕਰਦੈ ਕਿ ਆਪ ਪਾਰਟੀ ਹਰਿਆਣਾ ਵਿੱਚ ਵੋਟਾਂ ਲੈਣ ਲਈ ਸਾਡੇ ਪਾਣੀਆਂ ਦੀ ਲੁੱਟ ਕਰਵਾਉਣ ਲਈ ਤਿਆਰ ਐ, ਇਹਨਾਂ ਦੇ ਆਗੂ ਪਹਿਲਾਂ ਵੀ ਪੰਜਾਬ ਦੇ ਪਾਣੀ ਦੂਜੇ ਰਾਜਾਂ ਨੂੰ ਦੇਣ ਦੀਆਂ ਗਰੰਟੀਆਂ ਦੇ ਚੁੱਕੇ ਨੇ, ਪੰਜਾਬ ਦੀ ਆਪ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵੀ ਸਾਡੇ ਪਾਣੀਆਂ ਦੇ ਕੇਸ ਨੂੰ ਕਮਜ਼ੋਰ ਕੀਤੈ, ਤਾਂ ਜੋ ਸਾਡੇ ਪਾਣੀਆਂ ਬਦਲੇ ਇਹ ਵੋਟਾਂ ਲੈ ਸਕਣ ਪਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦੇਵੇਗਾ, ਇਹ ਤਮਾਮ ਇਲਜ਼ਾਮ ਸੁਖਬੀਰ ਬਾਦਲ ਨੇ ਸੀਐੱਮ ਮਾਨ ਤੇ ਉਸ ਸਮੇਂ ਲਾਏ ਨੇ ਜਦੋਂ ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤੈ, ਇਸ ਦੌਰਾਨ ਮੁੱਖ ਮੰਤਰੀ ਨੂੰ SYL ਤੇ ਸਵਾਲ ਹੋਇਆ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਬਟਾਲਾ 'ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ, ਪੁਲਿਸ ਟੀਮ 'ਤੇ ਫਾਈਰਿੰਗ, ਜਵਾਬੀ ਕਾਰਵਾਈ 'ਚ ਬਦਮਾਸ਼ ਜ਼ਖ਼ਮੀ; ਜਾਣੋ ਪੂਰਾ ਮਾਮਲਾ
ਬਟਾਲਾ 'ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ, ਪੁਲਿਸ ਟੀਮ 'ਤੇ ਫਾਈਰਿੰਗ, ਜਵਾਬੀ ਕਾਰਵਾਈ 'ਚ ਬਦਮਾਸ਼ ਜ਼ਖ਼ਮੀ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਕਾਂਗਰਸ 'ਚ ਫੇਰਬਦਲ ਨੂੰ ਲੈ ਕਿਉਂ ਲੱਗ ਰਿਹਾ ਸਮਾਂ, ਕੀ ਮੰਡਰਾ ਰਿਹਾ ਬਗਾਵਤ ਦਾ ਖਤ਼ਰਾ? ਜਾਣੋ ਹਾਈਕਮਾਨ ਐਲਾਨ ਕਰਨ ਤੋਂ ਕਿਉਂ ਕਰ ਰਹੀ ਟਾਲ-ਮਟੋਲ!
ਪੰਜਾਬ ਕਾਂਗਰਸ 'ਚ ਫੇਰਬਦਲ ਨੂੰ ਲੈ ਕਿਉਂ ਲੱਗ ਰਿਹਾ ਸਮਾਂ, ਕੀ ਮੰਡਰਾ ਰਿਹਾ ਬਗਾਵਤ ਦਾ ਖਤ਼ਰਾ? ਜਾਣੋ ਹਾਈਕਮਾਨ ਐਲਾਨ ਕਰਨ ਤੋਂ ਕਿਉਂ ਕਰ ਰਹੀ ਟਾਲ-ਮਟੋਲ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
Embed widget