ਪੜਚੋਲ ਕਰੋ

Sukhbir Badal| ਜਥੇਦਾਰ ਵੱਲੋਂ ਤਲਬ ਕਰਨ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ

Sukhbir Badal| ਜਥੇਦਾਰ ਵੱਲੋਂ ਤਲਬ ਕਰਨ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ

#SriAkalTakhatSahib #Jathedar #SukhbirBadal #BikramMajithia #HarsimratBadal #BhagwantMann #cmmann #ABPSanjha #ABPLIVE

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਥੇਦਾਰ ਸਾਹਿਬ ਦੇ ਆਦੇਸ਼ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਣਗੇ, ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਬਿਆਨ ਵਿੱਚ ਕਿਹਾ ਕਿ ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਉਨ੍ਹਾਂ ਦਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਐ, ਅਕਾਲੀ ਦਲ ਦੇ ਪ੍ਰਧਾਨ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਉਹ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਪੇਸ਼ ਹੋਵਾਂਗਾ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤੈ, ਇਲਜ਼ਾਮਾਂ ਸਬੰਧੀ 15 ਦਿਨਾਂ ਵਿੱਚ ਸਪਸ਼ਟੀਕਰਨ ਦੇਣ ਲਈ ਕਿਹੈ, ਜਿਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਦਾ ਇਹ ਬਿਆਨ ਸਾਹਮਣੇ ਆਇਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਟਾਪ ਹੈਡਲਾਈਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget