ਸੁਖਬੀਰ ਨੇ ਚੈੱਕ ਕੀਤਾ ਸਰਕਾਰ ਦਾ 'ਸਕੌਲਰਸ਼ਿਪ ਸਕੈਮ'
Continues below advertisement
ਪੰਜਾਬ ਦੀ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਲਗਾਤਾਰ ਘਿਰਦੀ ਜਾ ਰਹੀ ਹੈ।ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਕੈਪਟਨ ਸਰਕਾਰ ਤੇ ਹਮਲਾ ਬੋਲਿਆ ਹੈ।ਉਨ੍ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦੋਸ਼ ਲਾਉਂਦੇ ਹੋਏ ਕਿਹਾ ਕੇ ਮੰਤਰੀ ਨੇ ਵਿਦਿਆਰਥੀਆਂ ਦਾ ਪੈਸਾ ਖਾਦਾ ਹੈ ਅਤੇ ਪੰਜਾਬ ਲੱਖਾਂ ਗਰੀਬ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਵਾਂਝਾ ਕੀਤਾ ਹੈ।
ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਕਿ ਕੈਪਟਨ ਅਮਰਿੰਦਰ ਹਾਲੇ ਤੱਕ ਇਸ ਮੁੱਦੇ ਤੇ ਕੋਈ ਸਖ਼ਤ ਫੈਸਲਾ ਨਹੀਂ ਲੈ ਸਕੇ।ਜਿਸ ਤੋਂ ਸਾਫ ਹੈ ਕਿ ਕੈਪਟਨ ਆਪਣੇ ਮੰਤਰੀ ਨੂੰ ਕਲੀਨ ਚਿੱਟ ਦੇਣ ਦੀ ਤਿਆਰੀ 'ਚ ਹਨ।
ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਕਿ ਕੈਪਟਨ ਅਮਰਿੰਦਰ ਹਾਲੇ ਤੱਕ ਇਸ ਮੁੱਦੇ ਤੇ ਕੋਈ ਸਖ਼ਤ ਫੈਸਲਾ ਨਹੀਂ ਲੈ ਸਕੇ।ਜਿਸ ਤੋਂ ਸਾਫ ਹੈ ਕਿ ਕੈਪਟਨ ਆਪਣੇ ਮੰਤਰੀ ਨੂੰ ਕਲੀਨ ਚਿੱਟ ਦੇਣ ਦੀ ਤਿਆਰੀ 'ਚ ਹਨ।
Continues below advertisement
Tags :
Post Matric Scholarship Scholarship Scam Sadhu Singh Dharamsot Punjab Govt Sukhbir Badal Akali Dal