ਪੜਚੋਲ ਕਰੋ

Sukhbir Singh Badal ਨੇ ਮਾਨ ਨੂੰ ਕਿਹਾ ਕਿ 'ਮੁਆਫੀ ਮੰਗ ਜਾਂ ਜੇਲ੍ਹ ਜਾਣ ਨੂੰ ਤਿਆਰ ਰਹਿ'

Sukhbir Singh Badal ਨੇ ਮਾਨ ਨੂੰ ਕਿਹਾ ਕਿ 'ਮੁਆਫੀ ਮੰਗ ਜਾਂ ਜੇਲ੍ਹ ਜਾਣ ਨੂੰ ਤਿਆਰ ਰਹਿ'

#BhagwantMann #AAPPunjab #ArvindKejriwal #AAP #RajaWarring #SukhbirSinghBadal #ShiromaniAkaliDal  #ABPSanjha #ABPNews #ABPLIVE

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਜਾਣ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ, 
ਬਾਦਲ ਨੇ ਕਿਹਾ ਮੈਂ ਭਗਵੰਤ ਮਾਨ ਨੂੰ ਮੇਰੇ ਨਿੱਜੀ ਕਾਰੋਬਾਰ ਤੇ ਮਨਘੜਤ ਅਤੇ ਨਿੰਦਣਯੋਗ ਇਲਜ਼ਾਮ ਲਾਉਣ ਦੇ ਮਸਲੇ ਵਿੱਚ  ਲਿਖਤ ਮੁਆਫੀ ਲਈ 7 ਦਿਨ ਦਾ ਵਕਤ ਦਿੱਤਾ ਸੀ, ਕਾਨੂੰਨੀ ਨੋਟਿਸ ਵੀ ਭੇਜਿਆ, ਅਤੇ ਹੁਣ ਉਸ ਨੂੰ ਅਪਰਾਧਿਕ ਮਾਣਹਾਨੀ ਕੇਸ ਭੁਗਤਣ ਲਈ ਤਿਆਰ ਰਹਿਣਾ ਹੋਵੇਗਾ, ਉਹ ਪਹਿਲਾਂ ਹੀ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਬਚ ਰਿਹਾ ਹੈ, ਜਿੱਥੇ ਮੈਂ ਲੁਧਿਆਣਾ ਵਿਖੇ ਪ੍ਰਬੰਧਿ ਇੱਕ ਸਮਾਗਮ ਦੌਰਾਨ ਮੇਰੇ ,ਮੇਰੇ ਪਰਿਵਾਰ ਅਤੇ ਮੇਰੀ ਪਾਰਟੀ - ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਜਾਣਬੁੱਝ ਲਾਏ ਝੂਠੇ ਇਲਜ਼ਾਮਾਂ ਬਾਰੇ ਮਾਣਹਾਨੀ ਦਾ ਕੇਸ (11 ਜਨਵਰੀ ਨੂੰ) ਦਾਇਰ ਕੀਤਾ ਸੀ। ਪਹਿਲਾਂ ਮੈਂ ਉਸ ਦੇ ਝੂਠਾਂ ਨੂੰ ਨਜ਼ਰਅੰਦਾਜ਼ ਕਰਦਾ ਰਿਹਾ, ਪਰ ਹੁਣ ਉਸ ਨੂੰ ਬਚਣ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਸ ਨੂੰ ਮੁਆਫੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣਾ ਪਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ 2023 ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਸੀ। ਇਸ ਸਬੰਧੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਸੱਦਿਆ ਗਿਆ ਸੀ ਪਰ ਕੋਈ ਵੀ ਆਗੂ ਬਹਿਸ ਲਈ ਨਹੀਂ ਆਇਆ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਬਾਦਲ ਪਰਿਵਾਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਏ ਸਨ।
ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਦਾ ਦਿੱਲੀ ਵਿੱਚ ਇੱਕ ਹੋਟਲ ਅਤੇ ਹਰਿਆਣਾ ਵਿੱਚ ਬਾਲਾਸਰ ਫ਼ਾਰਮ ਹੈ। ਇਸ ਲਈ ਬਾਦਲ ਪਰਿਵਾਰ ਦੇ ਖੇਤਾਂ ਲਈ ਵਿਸ਼ੇਸ਼ ਨਹਿਰ ਬਣਾਈ ਗਈ ਸੀ।
ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਨੋਟਿਸ 'ਚ ਸੁਖਬੀਰ ਨੇ ਕਿਹਾ ਕਿ 1955 'ਚ ਬਣੀ ਨਹਿਰ 'ਤੇ ਕੰਮ ਸ਼ੁਰੂ ਹੋਇਆ ਸੀ। ਉਸ ਸਮੇਂ ਹਰਿਆਣਾ ਵੀ ਨਹੀਂ ਬਣਿਆ ਸੀ। ਭਗਵੰਤ ਮਾਨ ਨੇ ਝੂਠੇ ਦੋਸ਼ ਲਗਾ ਕੇ ਆਪਣੇ ਪਰਿਵਾਰ ਦੀ ਸਾਖ ਨੂੰ ਠੇਸ ਪਹੁੰਚਾਈ ਹੈ।
ਸੁਖਬੀਰ ਬਾਦਲ ਵੱਲੋਂ ਭੇਜੇ ਗਏ ਕਾਨੂੰਨੀ ਨੋਟਿਸ ਦਾ CM ਮਾਨ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਤੋਂ ਬਾਅਦ ਸੁਖਬੀਰ ਬਾਦਲ ਦੀ ਤਰਫੋਂ ਮੁਕਤਸਰ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਕੀਤਾ ਗਿਆ ਹੈ। ਇਹ ਕੇਸ ਸੁਖਬੀਰ ਬਾਦਲ ਦੇ ਵਕੀਲ ਦੀ ਤਰਫੋਂ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Weather Update :  ਝੂਮ ਕੇ ਆਇਆ ਮਾਨਸੂਨ ! ਦੇਸ਼ ਭਰ 'ਚ ਫੜੀ ਰਫ਼ਤਾਰ, ਜਾਣੋ ਯੂਪੀ-ਬਿਹਾਰ ਅਤੇ ਦਿੱਲੀ ਵਿੱਚ ਕਦੋਂ ਹੋਵੇਗੀ ਬਾਰਿਸ਼
Weather Update :  ਝੂਮ ਕੇ ਆਇਆ ਮਾਨਸੂਨ ! ਦੇਸ਼ ਭਰ 'ਚ ਫੜੀ ਰਫ਼ਤਾਰ, ਜਾਣੋ ਯੂਪੀ-ਬਿਹਾਰ ਅਤੇ ਦਿੱਲੀ ਵਿੱਚ ਕਦੋਂ ਹੋਵੇਗੀ ਬਾਰਿਸ਼
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget