ਪੜਚੋਲ ਕਰੋ

Sukhjinder Randhawa| ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਅਸਤੀਫ਼ਾ

Sukhjinder Randhawa| ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਅਸਤੀਫ਼ਾ

#SukhjinderSinghRandhawa #Resigned #Congress #PunjabCongress #BhagwantMann #cmmann #ABPSanjha #ABPLIVE 

ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤੈ, ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤੇ ਨੇ ਅਜਿਹੇ ਚ ਉਨ੍ਹਾਂ ਨੂੰ ਇੱਕ ਜ਼ਿੰਮੇਵਾਰੀ ਤੋਂ ਅਸਤੀਫ਼ਾ ਦੇਣਾ ਪੈਣਾ ਸੀ, ਨਤੀਜਾ ਰੰਧਾਵਾ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤੈ, ਰੰਧਾਵਾ ਹੀ ਨਹੀਂ ਪੰਜਾਬ ਦੀਆਂ ਅਜਿਹੀਆਂ ਚਾਰ ਵਿਧਾਨ ਸਭਾ ਸੀਟਾਂ ਨੇ ਜਿਥੇ ਜ਼ਿਮਨੀ ਚੋਣ ਤੈਅ ਐ, ਡੇਰਾ ਬਾਬਾ ਨਾਨਕ ਤੋਂ ਇਲਾਵਾ ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ, ਏਨ੍ਹਾਂ ਵਿਧਾਨ ਸਭਾ ਸੀਟਾਂ ਤੋਂ ਵਿਧਾਇਕ ਐੱਮਪੀ ਬਣੇ ਨੇ, ਅਜਿਹੇ ਚ ਆਉਂਦੇ ਦਿਨਾਂ ਤੱਕ ਏਨ੍ਹਾਂ ਵਿਧਾਨ ਸਭਾ ਸੀਟਾਂ ਤੋਂ ਵੀ ਵਿਧਾਇਕਾਂ ਦੇ ਅਸਤੀਫ਼ੇ ਹੋ ਜਾਣਗੇ, ਬਰਨਾਲਾ ਤੋਂ ਮੀਤ ਹੇਅਰ ਵਿਧਾਇਕ ਨੇ ਜੋ ਸੰਗਰੂਰ ਤੋਂ ਐੱਮਪੀ ਚੁਣੇ ਗਏ ਨੇ, ਗਿੱਦੜਬਾਹਾ ਤੋਂ ਰਾਜਾ ਵੜਿੰਗ ਐੱਮਐੱਲਏ ਨੇ ਜਿਹੜੇ ਹੁਣ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤ ਚੁੱਕੇ ਨੇ, ਚੱਬੇਵਾਲ ਤੋਂ ਰਾਜ ਕੁਮਾਰ ਚੱਬੇਵਾਲ ਵਿਧਾਇਕ ਸਨ ਇਹ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਨੇ ਅਤੇ ਹੁਣ ਚੱਬੇਵਾਲ ਹੁਸ਼ਿਆਪੁਰ ਤੋਂ ਐੱਮਪੀ ਬਣ ਗਏ ਨੇ, ਇਸ ਤੋਂ ਇਲਾਵਾ ਜਲੰਧਰ ਵੈਸਟ ਤੇ ਜ਼ਿਮਨੀ ਚੋਣ ਦਾ ਐਲਾਨ ਹੋ ਚੁੱਕਿਐ, ਏਥੇ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਕਾਰਨ  ਜਲੰਧਰ ਵੈਸਟ ਤੇ ਜ਼ਿਮਨੀ ਚੋਣ ਹੋ ਰਹੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

IPS Officers Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget