ਪੜਚੋਲ ਕਰੋ

Sukhpal Khaira| ਖਹਿਰਾ ਨੇ ਅੰਮ੍ਰਿਤਪਾਲ ਲਈ ਚੁੱਕੀ ਆਵਾਜ਼, ਕੀਤੀ ਇਹ ਮੰਗ

Sukhpal Khaira| ਖਹਿਰਾ ਨੇ ਅੰਮ੍ਰਿਤਪਾਲ ਲਈ ਚੁੱਕੀ ਆਵਾਜ਼, ਕੀਤੀ ਇਹ ਮੰਗ

#SukhpalKhaira #AmritpalSingh #KhadurSahib #BhagwantMann #cmmann #LokSabhaElectionResult2024 #LokSabhaElectionResult #ABPSanjha #ABPLIVE  

ਕਾਂਗਰਸ ਲੀਡਰ ਸੁਖਪਾਲ ਖਹਿਰਾ ਨੇ ਇੱਕ ਵਾਰ ਫਿਰ ਅੰਮ੍ਰਿਤਪਾਲ ਸਿੰਘ ਲਈ ਆਵਾਜ਼ ਚੁੱਕੀ ਐ, ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਐ ਕਿ ਅੰਮ੍ਰਿਤਪਾਲ 'ਤੇ ਲਾਇਆ nsa ਹਟਾਇਆ ਜਾਵੇ ਅਤੇ ਬਿਨ੍ਹਾਂ ਸ਼ਰਤ ਰਿਹਾਈ ਹੋਵੇ, ਸੁਖਪਾਲ ਖਹਿਰਾ ਨੇ ਲਿਖਿਆ ਕਿ ਹੁਣ ਜਦੋਂ ਜਨਤਾ ਨੇ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਵੋਟਾਂ ਪਾ ਕੇ ਜਿਤਾ ਦਿੱਤੈ ਤਾਂ ਭਗਵੰਤ ਮਾਨ ਤੋਂ ਮੰਗ ਐ ਕਿ ਉਸ ਉੱਪਰ ਲਾਈ ਤਾਨਾਸ਼ਾਹੀ  NSA ਨੂੰ ਵਾਪਿਸ ਲਿਆ ਜਾਵੇ ਅਤੇ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਤਾਂ ਕਿ ਉਹ ਆਪਣੇ ਹਲਕੇ ਦੀ ਲੋਕ ਸਭਾ ਵਿੱਚ ਨੁਮਾਇੰਦਗੀ ਕਰ ਸਕੇ, ਖਹਿਰਾ ਨੇ ਅੱਗੇ ਲਿਖਿਆ ਕਿ ਉਸ ਦੀ ਜਿੱਤ ਨੇ ਇਹ ਵੀ ਸੰਕੇਤ ਦਿੱਤੈ ਕਿ ਪੰਜਾਬ ਦੇ ਲੋਕ ਹਮੇਸ਼ਾ ਜ਼ੁਲਮ ਕਰਨ ਵਾਲੇ ਦੀ ਬਜਾਏ ਜ਼ੁਲਮ ਸਹਿਣ ਵਾਲੇ ਨਾਲ ਖੜਦੇ ਨੇ, ਦਰਅਸਲ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਐ, ਏਨ੍ਹਾਂ ਹੀ ਨਹੀਂ ਅੰਮ੍ਰਿਤਪਾਲ ਨੇ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਨਾਲ ਖਡੂਰ ਸਾਹਿਬ ਸੀਟ 'ਤੇ ਜਿੱਤ ਦਾ ਝੰਡਾ ਗੱਡਿਐ, ਅੰਮ੍ਰਿਤਪਾਲ ਨੇ ਇਹ ਚੋਣ 197120 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਐ, ਅੰਮ੍ਰਿਤਪਾਲ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਜ਼ੀਰਾ, ਆਮ ਆਦਮ ਪਾਰਟੀ ਦੇ ਲਾਲਜੀਤ ਭੁੱਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਚਿੱਤ ਕੀਤੈ, ਅਜਿਹੇ 'ਚ ਹੁਣ ਸੁਖਪਾਲ ਖਹਿਰਾ ਨੇ ਅੰਮ੍ਰਿਤਪਾਲ ਦੀ ਰਿਹਾਈ ਮੰਗੀ ਐ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget