Amritpal singh | ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਨਿਤਰੇ ਸੁਖਪਾਲ ਖਹਿਰਾ
Amritpal singh | ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਨਿਤਰੇ ਸੁਖਪਾਲ ਖਹਿਰਾ
#Amritpalsingh #NSA #Sukhpalsinghkhaira #Punjab #BhagwantMann #Rajawarring #Partapbajwa #abpsanjha
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਇੱਕ ਸਾਲ ਹੋਰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰਹਿਣਗੇ। ਕਿਉਂਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ ਸਾਥੀਆਂ 'ਤੇ ਨਵੇਂ ਸਿਰੇ ਤੋਂ ਐੱਨਐੱਸਏ ਲਗਾ ਦਿੱਤਾ ਹੈ। ਅਜਨਾਲਾ ਹਿੰਸਾ ਮਾਮਲੇ ਵਿੱਚ ਪਿਛਲੇ ਸਾਲ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ਼ ਕਾਰਵਾਈ ਕੀਤੀ ਗਈ ਸੀ। ਦੋ ਦਿਨ ਪਹਿਲਾਂ ਹੀ NSA ਦੀ ਮਿਆਦ ਖ਼ਤਮ ਹੋ ਗਈ ਸੀ। ਜਿਸ ਨੂੰ ਇੱਕ ਸਾਲ ਲਈ ਹੋਰ ਵਧਾ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਿੱਤੀ ਗਈ।






















