Farmer protest | 'ਧਰਨੇ 'ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ, ਯਾਦ ਰੱਖੋ ਜ਼ਿੰਦਗੀ ਅਨਮੋਲ ਹੈ'-ਜਾਖੜ ਦੀ ਸਲਾਹ
Download ABP Live App and Watch All Latest Videos
View In AppFarmer protest | 'ਧਰਨੇ 'ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ, ਯਾਦ ਰੱਖੋ ਜ਼ਿੰਦਗੀ ਅਨਮੋਲ ਹੈ'-ਜਾਖੜ ਦੀ ਸਲਾਹ
#Suniljakhar #SKM #Blackday #Farmerprotest2024 #MSP #KissanProtest #Shambhuborder #teargas #ShubhKaranSingh #Khanauriborder #piyushgoyal #Farmers #Balbirsinghrajewal #Darshanpal #Jogindersinghugrahna #Farmers #Kisan #BhagwantMann #Shambuborder #Jagjitsinghdalewal #Sarwansinghpander #NarendraModi #BJP #Punjab #PunjabNews #abpsanjha #ABPNews #abplive
ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸ਼ੁਬਕਰਨ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਨੌਜਵਾਨਾਂ ਨੂੰ ਨਸੀਹਤ ਦਿੱਤੀ ਹੈ ,ਸੁਨੀਲ ਜਾਖੜ ਨੇ ਕਿਹਾ ਕਿ ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜਿੰਦਗੀ ਅਨਮੋਲ ਹੈ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।