ਪੜਚੋਲ ਕਰੋ

Swati Maliwal assault case| ਮਾਲੀਵਾਲ ਕੇਸ 'ਚ ਸਵਾਲਾਂ 'ਚ ਕੇਜਰੀਵਾਲ, ਵਿਰੋਧੀਆਂ ਨੇ ਮਚਾਇਆ ਬਵਾਲ !

Swati Maliwal assault case| ਮਾਲੀਵਾਲ ਕੇਸ 'ਚ ਸਵਾਲਾਂ 'ਚ ਕੇਜਰੀਵਾਲ, ਵਿਰੋਧੀਆਂ ਨੇ ਮਚਾਇਆ ਬਵਾਲ #SwatiMaliwal #AAP #ArvindKejriwal #VibhavKumar #loksabhaelection2024 ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਏ ਕਥਿਤ ਹਮਲੇ ਦੇ ਸਬੰਧ 'ਚ ਦਿੱਲੀ ਪੁਲਿਸ ਨੇ FIR ਦਰਜ ਕਰ ਲਈ ਹੈ,ਉਧਰ ਦਿੱਲੀ ਪੁਲਿਸ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਦੀ ਰਿਹਾਇਸ਼ ਤੇ ਵੀ ਪਹੁੰਚੀ ਸੀ, ਇਸ ਤੋਂ ਪਹਿਲਾਂ 'ਆਪ' ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (ਪਹਿਲਾਂ ਟਵਿੱਟਰ) ਉੱਤੇ ਲਿਖਿਆ ਹੈ- 'ਮੇਰੇ ਨਾਲ ਜੋ ਹੋਇਆ ਉਹ ਬਹੁਤ ਮਾੜਾ ਸੀ। ਮੇਰੇ ਨਾਲ ਵਾਪਰੀ ਘਟਨਾ ਬਾਰੇ ਮੈਂ ਪੁਲਿਸ ਨੂੰ ਆਪਣਾ ਬਿਆਨ ਦੇ ਦਿੱਤਾ ਹੈ। ਮੈਨੂੰ ਉਮੀਦ ਹੈ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ। ਪਿਛਲੇ ਦਿਨ ਮੇਰੇ ਲਈ ਬਹੁਤ ਔਖੇ ਰਹੇ। ਮੈਂ ਪ੍ਰਾਰਥਨਾ ਕਰਨ ਵਾਲਿਆਂ ਦਾ ਧੰਨਵਾਦ ਕਰਦੀ ਹਾਂ। ਚਰਿੱਤਰ ਹੱਤਿਆ ਦੀ ਕੋਸ਼ਿਸ਼ ਕਰਨ ਵਾਲਿਆਂ ਨੇ ਕਿਹਾ ਕਿ ਉਹ ਦੂਜੀ ਧਿਰ ਦੇ ਇਸ਼ਾਰੇ 'ਤੇ ਅਜਿਹਾ ਕਰ ਰਹੀ ਹੈ, ਰੱਬ ਉਨ੍ਹਾਂ ਦਾ ਵੀ ਭਲਾ ਕਰੇ"। ਉਨ੍ਹਾਂ ਨੇ ਅੱਗੇ ਲਿਖਿਆ ਹੈ- "ਦੇਸ਼ 'ਚ ਅਹਿਮ ਚੋਣਾਂ ਹੋ ਰਹੀਆਂ ਹਨ, ਸਵਾਤੀ ਮਾਲੀਵਾਲ ਅਹਿਮ ਨਹੀਂ, ਦੇਸ਼ ਦੇ ਮੁੱਦੇ ਅਹਿਮ ਹਨ। ਭਾਜਪਾ ਵਾਲਿਆਂ ਨੂੰ ਇਸ ਘਟਨਾ 'ਤੇ ਰਾਜਨੀਤੀ ਨਾ ਕਰਨ ਦੀ ਵਿਸ਼ੇਸ਼ ਬੇਨਤੀ ਹੈ"।ਸਵਾਤੀ ਮਾਲੀਵਾਲ ਦੇ ਮਾਮਲੇ ਦਾ ਆਪਣੇ-ਆਪ ਨੋਟਿਸ ਲੈਂਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਨਾਲ ਹੀ ਪੁਲਿਸ ਤੋਂ ਰਿਪੋਰਟ ਵੀ ਤਲਬ ਕੀਤੀ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸੀਨੀਅਰ ਆਗੂ? ​​ਪਾਰਟੀ ਨੂੰ ਲੱਗੇਗਾ ਵੱਡਾ ਝਟਕਾ!
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸੀਨੀਅਰ ਆਗੂ? ​​ਪਾਰਟੀ ਨੂੰ ਲੱਗੇਗਾ ਵੱਡਾ ਝਟਕਾ!
Punjab Congress: ਰਾਜਾ ਵੜਿੰਗ ਨੂੰ ਮੁੜ ਕਮਾਨ ਮਿਲਣ ਮਗਰੋਂ ਕਾਂਗਰਸ 'ਚ ਕਲੇਸ਼! ਅਹੁਦੇ ਮਿਲਣ ਮਗਰੋਂ ਵੀ ਚੰਨੀ ਤੇ ਰੰਧਾਵਾ ਖਾਮੋਸ਼
Punjab Congress: ਰਾਜਾ ਵੜਿੰਗ ਨੂੰ ਮੁੜ ਕਮਾਨ ਮਿਲਣ ਮਗਰੋਂ ਕਾਂਗਰਸ 'ਚ ਕਲੇਸ਼! ਅਹੁਦੇ ਮਿਲਣ ਮਗਰੋਂ ਵੀ ਚੰਨੀ ਤੇ ਰੰਧਾਵਾ ਖਾਮੋਸ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Embed widget