ਸਿੱਖ ਇਤਿਹਾਸ ਦੀਆਂ ਕਿਤਾਬਾਂ ਨਾਲ ਛੇੜਛਾੜ ਨੇ ਭਖਾਈ ਪੰਜਾਬ ਤੇ ਹਰਿਆਣਾ ਦੀ ਸਿਆਸਤ
abp sanjha
Updated at:
13 May 2022 06:55 PM (IST)
ਸਿੱਖ ਇਤਿਹਾਸ ਦੀਆਂ ਕਿਤਾਬਾਂ ਨਾਲ ਛੇੜਛਾੜ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਪੰਜਾਬ ਤੇ ਹਰਿਆਣਾ ਦੀ ਸਿਆਸਤ ਇਸ ਮਾਮਲੇ ਨੂੰ ਲੈ ਕੇ ਪੂਰੀ ਤਰ੍ਹਾਂ ਗਰਮਾਈ ਹੋਈ ਹੈ।