ਪੜਚੋਲ ਕਰੋ

Trudeau congratulates Modi| ਕੁੜੱਤਣ ਵਿਚਾਲੇ ਟਰੂਡੋ ਨੇ ਮੋਦੀ ਨੂੰ ਦਿੱਤੀ ਵਧਾਈ, ਕਹੀਆਂ ਇਹ ਗੱਲਾਂ

Trudeau congratulates Modi| ਕੁੜੱਤਣ ਵਿਚਾਲੇ ਟਰੂਡੋ ਨੇ ਮੋਦੀ ਨੂੰ ਦਿੱਤੀ ਵਧਾਈ, ਕਹੀਆਂ ਇਹ ਗੱਲਾਂ

#TrudeaucongratulatesModi #CanadianPM #congratulatesPMModi #electionwin #HardeepSinghNijjar #LokSabhaElectionResult2024

ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਚ ਕੁੜੱਤਣ ਵਿਚਾਲੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤ ਦੀ ਵਧਾਈ ਦਿੱਤੀ ਐ, ਕੈਨੇਡੀਅਨ ਪੀਐੱਮ ਦੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੋਂ ਇਹ ਵਧਾਈ ਦਿੱਤੀ ਗਈ ਐ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਪੀਐੱਮ ਨਰੇਂਦਰ ਮੋਦੀ ਨੂੰ ਜਿੱਤ ਦੀ ਵਧਾਈ ਦਿੰਦੇ ਨੇ, ਇਹ ਵੀ ਲਿਖਿਐ ਕਿ ਕੈਨੇਡਾ ਉਨ੍ਹਾਂ ਦੀ ਸਰਕਾਰ ਦੇ ਨਾਲ ਮਿਲ ਕੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਕੰਮ ਕਰਨ ਨੂੰ ਤਿਆਰ ਐ, ਨਾਲ ਹੀ ਫਿਰ ਦੁਹਰਾਇਐ ਕਿ ਮਨੁੱਖੀ ਅਧਿਕਾਰਾਂ, ਵਿਭਿੰਨਤਾ ਅਤੇ ਕਾਨੂੰਨ ਦੇ ਸਾਸ਼ਨ ਤੇ ਅਧਾਰਿਤ, ਦਰਅਸਲ ਕੈਨੇਡਾ ਵਿੱਚ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਕੁੜੱਤਣ ਐ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲਕਾਂਡ ਪਿੱਛੇ ਭਾਰਤ ਦੇ ਹੱਥ ਹੋਣ ਦਾ ਸ਼ੱਕ ਜਤਾਇਆ ਸੀ, ਨਤੀਜਾ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ, ਜਦੋਂ ਹੁਣ ਇੱਕ ਵਾਰ ਫਿਰ ਨਰੇਂਦਰ ਮੋਦੀ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਨੇ ਅਜਿਹੇ ਚ ਤਮਾਮ ਦੇਸ਼ਾਂ ਦੇ ਨਾਲ-ਨਾਲ ਕੈਨੇਡਾ ਨੇ ਵੀ ਪੀਐੱਮ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੱਡੀ ਖ਼ਬਰ! ਮਹਿਲਾ ਸਰਪੰਚ 'ਤੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਹਮਲਾ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਮਹਿਲਾ ਸਰਪੰਚ 'ਤੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਹਮਲਾ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Embed widget