ਪੜਚੋਲ ਕਰੋ

Vijay Sampla may quit BJP |BJP ਛੱਡ ਸਕਦੇ ਨੇ ਸਾਂਪਲਾ, X ਤੋਂ ਹਟਾਇਆ ਮੋਦੀ ਦਾ ਪਰਿਵਾਰ, ਕੱਲ੍ਹ ਤੋਂ ਨੇ ਨਰਾਜ਼ !

Vijay Sampla may quit BJP |BJP ਛੱਡ ਸਕਦੇ ਨੇ ਸਾਂਪਲਾ, X ਤੋਂ ਹਟਾਇਆ ਮੋਦੀ ਦਾ ਪਰਿਵਾਰ, ਕੱਲ੍ਹ ਤੋਂ ਨੇ ਨਰਾਜ਼ !

#VijaySampla #BJP #Modikaparivar #Hoshiarpur #abpsanjha #abplive

ਲੰਬੇ ਸਮੇਂ ਤੋਂ ਇਹ ਚਿਹਰਾ ਬੀਜੇਪੀ ਦੇ ਨੁਮਾਇੰਦੇ ਵਜੋਂ ਜਾਣਿਆ ਜਾਂਦਾ, ਪਰ ਹੁਣ ਇਹ ਬੀਜੇਪੀ ਛੱਡ ਸਕਦੇ ਨੇ, ਕਿਆਸ ਲੱਗ ਰਹੇ ਨੇ ਕਿ ਟਿਕਟ ਕੱਟੇ ਜਾਣ ਤੋਂ ਬਾਅਦ ਵਿਜੇ ਸਾਂਪਲਾ ਖ਼ਫਾ ਨੇ ਅਤੇ ਕੱਲ੍ਹ ਉਨ੍ਹਾਂ ਨੇ ਸ਼ਾਇਰਾਨਾ ਅੰਜ਼ਾਦ ਵਿੱਚ ਵੀ ਅਤੇ ਅਸਿੱਧੇ ਤੌਰ ਤੇ ਵੀ ਆਪਣੀ ਨਰਾਜ਼ਗੀ ਜਤਾਈ ਅਤੇ ਫਿਰ ਆਪਣੇ X ਹੈਂਡਲ ਤੋਂ ਮੋਦੀ ਦਾ ਪਰਿਵਾਰ ਲਫਜ਼ ਵੀ ਹਟਾ ਲਏ, ਕਿਆਸ ਲੱਗ ਰਹੇ ਨੇ ਕਿ ਵਿਜੇ ਸਾਂਪਲ ਸ਼ਾਇਦ ਕਾਂਗਰਸ ਵਿੱਚ ਜਾ ਸਕਦੇ ਨੇ, ਹਲਾਕਿ ਅਜੇ ਇਸ ਦੀ ਕੋਈ ਪੁਸ਼ਟੀ ਨਹੀਂ ਹੈ ਸਿਰਫ ਕਿਆਸ ਨੇ, ਪਰ ਇਹ ਗੱਲ ਸਪਸ਼ਟ ਹੈ ਕਿ ਵਿਜੇ ਸਾਂਪਲਾ ਨਰਾਜ਼ ਨੇ, ਪਹਿਲਾਂ ਉਨ੍ਹਾਂ ਨੂੰ National SC Commission ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ ਗਿਆ ਅਤੇ ਹੁਣ ਟਿਕਟ ਵੀ ਨਹੀਂ ਦਿੱਤੀ ਗਈ, ਲੰਘੇ ਕੱਲ੍ਹ ਬੀਜੇਪੀ ਨੇ ਤਿੰਨ ਹੋਰ ਉਮੀਦਵਾਰਾਂ ਦੇ ਨਾਮ ਐਲਾਨੇ, ਹੁਸ਼ਿਆਰਪੁਰ ਤੋਂ  ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ ਜਿਸ ਤੋਂ ਬਾਅਦ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦਾ ਦਰਦ ਛਲਕਿਆ ਹੈ।ਉਨ੍ਹਾਂ ਨੇ ਪੋਸਟ ਪਾਏ, ਹਮ ਨੇ ਤੋਂ ਅਪਨਾ ਖੂਨ ਪਸੀਨਾ ਬਹਾ ਦਿਆ, ਅਬ ਬਾਰਿਸ਼ੇ ਲਿਖੇਂਗੀ ਮੁੱਕਦਰ ਜ਼ਮੀਨ ਕਾ...ਇਸ ਟਵੀਟ ਤੋਂ ਪਹਿਲਾਂ ਵਿਜੇ ਸਾਂਪਲਾ ਨੇ ਇੱਕ ਹੋਰ ਟਵੀਟ ਕੀਤਾ ਅਤੇ ਲਿਖਿਆ ਸੀ, ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹ ਦਿੰਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਣਾ ਚਾਹੀਦਾ ਹੈ, ਮੇਰੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਮੇਰਾ ਸਾਥ ਦਿੱਤਾ।
2019 ਵਿੱਚ ਵੀ ਜਦੋਂ ਸਾਂਪਲਾ ਨੂੰ ਟਿਕਟ ਨਹੀਂ ਸੀ ਮਿਲੀ ਤਾਂ ਉਦੋਂ ਵੀ ਵਿਜੇ ਸਾਂਪਲਾ ਰੁੱਸ ਗਏ ਸਨ ਉਦੋਂ ਵੀ ਉਨ੍ਹਾਂ ਨੇ ਟਵੀਟ ਕਰਕੇ ਆਪਣਾ ਕਸੂਰ ਪੁੱਛਿਆ ਸੀ ਅਤੇ ਗਊ ਹੱਤਿਆ ਵਰਗੇ ਇਲਜ਼ਾਮ ਲਾਏ ਸਨ, ਉਦੋਂ ਵੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੋਂ ਚੌਕੀਦਾਰ ਸ਼ਬਦ ਹਟਾ ਲਿਆ ਸੀ ਅਤੇ ਹੁਣ ਮੋਦੀ ਕਾ ਪਰਿਵਾਰ ਲਫਜ਼ ਹਟਾ ਲਏ ਨੇ 

ਵੀਡੀਓਜ਼ ਰਾਜਨੀਤੀ

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha
gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Christmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰSri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀ
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget