ਪੜਚੋਲ ਕਰੋ

Amritpal Singh| ਅੰਮ੍ਰਿਤਪਾਲ ਦੀ ਚੋਣ ਨੂੰ ਹਾਈਕੋਰਟ 'ਚ ਚੁਣੌਤੀ

Amritpal Singh| ਅੰਮ੍ਰਿਤਪਾਲ ਦੀ ਚੋਣ ਨੂੰ ਹਾਈਕੋਰਟ 'ਚ ਚੁਣੌਤੀ

#AmritpalSingh #KhadurSahib #VikramjitSingh #highcourt #BhagwantMann #cmmann #ABPSanjha #ABPLIVE 

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਐ, ਅੰਮ੍ਰਿਤਪਾਲ ਖ਼ਿਲਾਫ਼ ਚੋਣ ਲੜਨ ਵਾਲੇ ਵਿਕਰਮਜੀਤ ਸਿੰਘ ਨੇ ਇਹ ਚੁਣੌਤੀ ਦਿੱਤੀ ਐ, ਵਿਕਰਮਜੀਤ ਨੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਰਾਹੀਂ ਇਲਜ਼ਾਮ ਲਾਇਐ ਕਿ ਅੰਮ੍ਰਿਤਪਾਲ ਨੇ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਨੇ, ਜਿਸ ਵਿੱਚ ਕਿਹਾ ਗਿਐ ਕਿ ਅੰਮ੍ਰਿਤਪਾਲ ਨੇ ਚੋਣ ਖਰਚੇ ਦਾ ਪੂਰਾ ਵੇਰਵਾ ਨਹੀਂ ਦਿੱਤਾ, ਪਟੀਸ਼ਨਕਰਤਾ ਮੁਤਾਬਕ ਅੰਮ੍ਰਿਤਪਾਲ ਨੇ ਚੋਣ ਲੜਨ ਲਈ ਮਿਲੇ ਫੰਡਸ ਬਾਰੇ ਜਾਣਕਾਰੀ ਨਹੀਂ ਦਿੱਤੀ, ਕਿਹਾ ਗਿਐ ਕਿ ਅੰਮ੍ਰਿਤਪਾਲ ਦੀ ਚੋਣ ਮੁਹਿੰਮ ਵਿੱਚ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ, ਬਿਨ੍ਹਾਂ ਆਗਿਆ ਸੋਸ਼ਲ ਮੀਡੀਆ ਤੇ ਵੀ ਪ੍ਰਚਾਰ ਕੀਤਾ ਗਿਆ, ਏਨ੍ਹਾਂ ਤਮਾਮ ਇਲਜ਼ਾਮਾਂ ਤਹਿਤ ਪਟੀਸ਼ਨਕਰਤਾ ਵਿਕਰਜੀਤ ਸਿੰਘ ਨੇ ਹਾਈਕੋਰਟ ਤੋਂ ਮੰਗ ਕੀਤੀ ਐ ਕਿ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕੀਤੀ ਜਾਵੇ, ਉਮੀਦ ਕੀਤੀ ਜਾ ਰਹੀ ਐ ਕਿ ਹਾਈਕੋਰਟ ਇਸ ਪਟੀਸ਼ਨ ਤੇ ਜਲਦ ਸੁਣਵਾਈ ਕਰੇਗਾ, ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਐ, ਇਸ ਸਮੇਂ ਅੰਮ੍ਰਿਤਪਾਲ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਐ, ਹਲਾਂਕਿ ਇਸ ਦੌਰਾਨ ਅੰਮ੍ਰਿਤਪਾਲ ਨੇ ਦਿੱਲੀ ਪਹੁੰਚ ਕੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget