ਪੜਚੋਲ ਕਰੋ

Sukhbir Badal| ਸੁਖਬੀਰ ਨੇ ਅੰਮ੍ਰਿਤਪਾਲ ਲਈ ਚੁੱਕੀ ਆਵਾਜ਼, 'ਦਿੱਲੀ ਦੇ ਇਸ਼ਾਰਿਆਂ 'ਤੇ ਨੱਚਦਾ ਭਗਵੰਤ ਮਾਨ'

Sukhbir Badal| ਸੁਖਬੀਰ ਨੇ ਅੰਮ੍ਰਿਤਪਾਲ ਲਈ ਚੁੱਕੀ ਆਵਾਜ਼, 'ਦਿੱਲੀ ਦੇ ਇਸ਼ਾਰਿਆਂ 'ਤੇ ਨੱਚਦਾ ਭਗਵੰਤ ਮਾਨ'

#SukhbirBadal #AmritpalSingh #KhadurSahib #BhagwantMann #cmmann #ABPSanjha #ABPLIVE  

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ ਲਈ ਆਵਾਜ਼ ਚੁੱਕੀ ਐ, ਅਕਾਲੀ ਦਲ ਦੇ ਪ੍ਰਧਾਨ ਨੇ ਅੰਮ੍ਰਿਤਪਾਲ ਦੀ NSA ਤਹਿਤ ਨਜ਼ਰਬੰਦੀ ਇੱਕ ਸਾਲ ਲਈ ਹੋਰ ਵਧਾਉਣ ਦਾ ਵਿਰੋਧ ਕੀਤੈ, ਸੁਖਬੀਰ ਬਾਦਲ ਨੇ ਇਸ ਨੂੰ ਸੰਵਿਧਾਨ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਹੈ, ਅਕਾਲੀ ਦਲ ਦੇ ਪ੍ਰਧਾਨ ਮੁਤਾਬਕ ਭਗਵੰਤ ਮਾਨ ਦੇ ਇਸ ਫੈਸਲੇ ਨੇ ਉਸ ਦਾ ਸਿੱਖ ਅਤੇ ਪੰਜਾਬ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤੈ, ਇਲਜ਼ਾਮ ਲਾਇਆ ਕਿ ਸੀਐੱਮ ਮਾਨ ਦਿੱਲੀ ਦੇ ਇਸ਼ਾਰਿਆਂ ਤੇ ਨੱਚਦੈ, ਸੁਖਬੀਰ ਬਾਦਲ ਨੇ ਕਿਹਾ ਕਿ ਅੰਮ੍ਰਿਤਪਾਲ ਨਾਲ ਵਿਚਾਰਕ ਮਤਭੇਦ ਹੋਣ ਦੇ ਬਾਵਜੂਦ ਉਹ ਜ਼ਬਰ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨਗੇ, ਸਾਫ਼ ਕੀਤਾ ਕਿ ਉਨ੍ਹਾਂ ਨੂੰ ਪਰਵਾਹ ਨਹੀਂ ਕਿ ਇਸ ਦੀ ਸਿਆਸੀ ਕੀਮਤ ਚਕਾਉਣੀ ਪਵੇਗੀ, ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬਾਨ ਵੱਲੋਂ ਦਿੱਤੇ ਸਿਧਾਂਤ ਅਤੇ ਅਸੂਲਾਂ ਤੋਂ ਪਿੱਛੇ ਨਹੀਂ ਹਟਣਗੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮੁਤਾਬਕ ਅਕਾਲੀ ਦਲ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਮਾਹੌਲ ਲਈ ਪੂਰੀ ਤਰ੍ਹਾਂ ਵਚਨਬੱਧ ਐ ਅਤੇ ਇਸ ਨੂੰ ਬਰਕਰਾਰ ਰੱਖਣ ਦੇ ਯਤਨਾਂ ਦੀ ਅਗਵਾਈ ਕਰਦਾ ਰਹੇਗਾ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਤੋਂ ਬਿਨਾਂ ਕੋਈ ਤਰੱਕੀ ਅਤੇ ਖੁਸ਼ਹਾਲੀ ਨਹੀਂ ਹੋ ਸਕਦੀ ਅਤੇ ਉਨ੍ਹਾਂ ਦੀ ਪਾਰਟੀ ਇਸ ਸਬੰਧੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗੀ, ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਉਹ ਦਮਨਕਾਰੀ ਕਾਲੇ ਕਾਨੂੰਨਾਂ ਦਾ ਵੀ ਸਖ਼ਤ ਵਿਰੋਧ ਕਰਦੇ ਨੇ, ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦੀ ਇੱਕ ਸਾਲ ਲਈ ਹੋਰ ਵਧਾਈ ਗਈ ਐ, ਇਸ ਦਾ ਪੰਜਾਬ ਭਰ ਵਿੱਚ ਵਿਰੋਧ ਹੋ ਰਿਹੈ, ਕਿਉਂਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤ ਕੇ ਐੱਮਪੀ ਚੁਣੇ ਗਏ ਨੇ, ਅਜਿਹੇ ਚ ਉਨ੍ਹਾਂ ਦਾ ਪਰਿਵਾਰ ਅਤੇ ਹੋਰ ਕਈ ਜਥੇਬੰਦੀਆਂ ਅੰਮ੍ਰਿਤਪਾਲ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਕਰ ਰਹੇ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget