ਪੜਚੋਲ ਕਰੋ

ਜ਼ਿਮਨੀ ਚੋਣਾ ਲਈ Aap ਨੇ ਕਿਹੜੇ ਖਿਡਾਰੀਆਂ ਤੇ ਖੇਡਿਆ ਦਾਅ...

ਜ਼ਿਮਨੀ ਚੋਣਾ ਲਈ Aap ਨੇ ਕਿਹੜੇ ਖਿਡਾਰੀਆਂ ਤੇ ਖੇਡਿਆ ਦਾਅ... ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਿਰਫ਼ ਇੱਕ ਉਮੀਦਵਾਰ ਹੀ ਦੁਹਰਾਇਆ ਗਿਆ ਹੈ। ਬਾਕੀ ਤਿੰਨ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਉਤਾਰੇ ਗਏ ਹਨ।

ਗਿੱਦੜਬਾਹਾ ਤੋਂ ਸਾਬਕਾ ਅਕਾਲੀ ਲੀਡਰ ਬਣੇ ਉਮੀਦਵਾਰ

ਉਮੀਦਵਾਰਾਂ ਦੀ ਸੂਚੀ ਵਿੱਚ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਢਿੱਲੋਂ ਪਹਿਲਾਂ ਅਕਾਲੀ ਦਲ ਵਿੱਚ ਸਨ ਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ। ਹਾਲਾਂਕਿ ਇਸ ਵਾਰ ਜ਼ਿਮਨੀ ਚੋਣ 'ਚ ਟਿਕਟ ਨਾ ਮਿਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਚੱਬੇਵਾਲ ਤੋਂ ਸਾਂਸਦ ਮੈਂਬਰ ਦੇ ਬੇਟੇ ਨੂੰ ਜ਼ਿੰਮੇਵਾਰੀ 

ਈਸ਼ਾਨ ਚੱਬੇਵਾਲ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਟਿਕਟ ਦਿੱਤੀ ਗਈ ਹੈ। ਈਸ਼ਾਨ ਦੇ ਪਿਤਾ ਡਾਕਟਰ ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ 'ਆਪ' ਦੇ ਸੰਸਦ ਮੈਂਬਰ ਹਨ। 2022 ਵਿੱਚ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਉਹ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪਾਰਟੀ ਬਦਲ ਕੇ 'ਆਪ' 'ਚ ਸ਼ਾਮਲ ਹੋ ਗਏ ਸਨ।

ਬਰਨਾਲਾ ਤੋਂ ਮੀਤ ਹੇਅਰ ਦੇ ਕਰੀਬੀ ਨੂੰ ਟਿਕਟ

ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। 2022 'ਚ 'ਆਪ' ਦੇ ਗੁਰਮੀਤ ਮੀਤ ਹੇਅਰ ਨੇ ਇਹ ਸੀਟ ਜਿੱਤੀ ਸੀ। ਹਾਲਾਂਕਿ 'ਆਪ' ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇੱਥੋਂ ਦੇ ਉਮੀਦਵਾਰ ਧਾਲੀਵਾਲ ਉਨ੍ਹਾਂ ਦੇ ਕਰੀਬੀ ਦੋਸਤ ਹਨ।ਹਰਿੰਦਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦਾ ਰਹਿਣ ਵਾਲਾ ਹੈ। ਉਹ ਇੱਕ ਕਿਸਾਨ ਪਰਿਵਾਰ ਵਿੱਚੋਂ ਹੈ। ਉਸਦੇ ਪਿਤਾ ਵੈਟਰਨਰੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ। ਮੀਤ ਹੇਅਰ ਅਤੇ ਹਰਿੰਦਰ ਸਿੰਘ ਸਕੂਲ ਤੋਂ ਹੀ ਦੋਸਤ ਹਨ।

ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ

ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਮੁੜ ਟਿਕਟ ਦਿੱਤੀ ਗਈ ਹੈ। 2022 ਦੀਆਂ ਚੋਣਾਂ ਵਿੱਚ ਉਹ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਤੋਂ ਸਿਰਫ਼ 466 ਵੋਟਾਂ ਨਾਲ ਹਾਰ ਗਏ ਸਨ। ਰੰਧਾਵਾ ਨੇ 2024 ਵਿੱਚ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ।

ਵੀਡੀਓਜ਼ ਰਾਜਨੀਤੀ

ਜ਼ਿਮਨੀ ਚੋਣਾ ਲਈ Aap ਨੇ ਕਿਹੜੇ ਖਿਡਾਰੀਆਂ ਤੇ ਖੇਡਿਆ ਦਾਅ...
ਜ਼ਿਮਨੀ ਚੋਣਾ ਲਈ Aap ਨੇ ਕਿਹੜੇ ਖਿਡਾਰੀਆਂ ਤੇ ਖੇਡਿਆ ਦਾਅ...

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਟਾਪ ਹੈਡਲਾਈਨ

India Canada Crisis: ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ

1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ, SFJ ਮੁਖੀ ਨੇ ਵੀਡੀਓ ਜਾਰੀ ਕਰਕੇ ਦਿੱਤੀ ਚੇਤਾਵਨੀ

'ਸਮਾਂ ਆ ਗਿਆ, ਹੁਣ 16-16 ਬੱਚੇ ਪੈਦਾ ਕਰੋ', ਚੰਦਰਬਾਬੂ ਨਾਇਡੂ ਤੋਂ ਬਾਅਦ MK ਸਟਾਲਿਨ ਨੇ ਵੀ ਆਬਾਦੀ ਵਧਾਉਣ ਦੀ ਕੀਤੀ ਅਪੀਲ

ABP Premium
Advertisement

ਵੀਡੀਓਜ਼

Hoshiarpur 'ਚ ਕ*ਤ*ਲ ਦੀ ਵੱਡੀ ਵਾਰਦਾਤ, ਪਿਉ ਪੁੱਤ ਨੂੰ ਮਾ*ਰੀ*ਆਂ ਗੋ*ਲੀ*ਆਂਧਮਾਕੇ ਤੋਂ ਬਾਅਦ Delhi ਦੇ Rohini 'ਚ ਤਾਜਾ ਹਾਲਾਤ ਦੀਆਂ ਤਸਵੀਰਾਂ...| abp sanjha |ਜ਼ਿਮਨੀ ਚੋਣਾ ਲਈ Aap ਨੇ ਕਿਹੜੇ ਖਿਡਾਰੀਆਂ ਤੇ ਖੇਡਿਆ ਦਾਅ...Big Breaking | Akali Dal | by election ਲਈ ਅਕਾਲੀ ਨੇ ਖਿੱਚੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India Canada Crisis: ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ
1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ, SFJ ਮੁਖੀ ਨੇ ਵੀਡੀਓ ਜਾਰੀ ਕਰਕੇ ਦਿੱਤੀ ਚੇਤਾਵਨੀ
1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ, SFJ ਮੁਖੀ ਨੇ ਵੀਡੀਓ ਜਾਰੀ ਕਰਕੇ ਦਿੱਤੀ ਚੇਤਾਵਨੀ
'ਸਮਾਂ ਆ ਗਿਆ, ਹੁਣ 16-16 ਬੱਚੇ ਪੈਦਾ ਕਰੋ', ਚੰਦਰਬਾਬੂ ਨਾਇਡੂ ਤੋਂ ਬਾਅਦ MK ਸਟਾਲਿਨ ਨੇ ਵੀ ਆਬਾਦੀ ਵਧਾਉਣ ਦੀ ਕੀਤੀ ਅਪੀਲ
'ਸਮਾਂ ਆ ਗਿਆ, ਹੁਣ 16-16 ਬੱਚੇ ਪੈਦਾ ਕਰੋ', ਚੰਦਰਬਾਬੂ ਨਾਇਡੂ ਤੋਂ ਬਾਅਦ MK ਸਟਾਲਿਨ ਨੇ ਵੀ ਆਬਾਦੀ ਵਧਾਉਣ ਦੀ ਕੀਤੀ ਅਪੀਲ
ਪਹਿਲਾਂ ਮਾਂ-ਪਿਓ ਦਾ ਕੀਤਾ ਕਤਲ, ਫਿਰ ਲਾਸ਼ ਨਾਲ ਬਿਤਾਏ 4 ਸਾਲ, ਵਜ੍ਹਾ ਜਾਣਗੇ ਰਹਿ ਜਾਓਗੇ ਹੈਰਾਨ

BCCI ਨੇ ਪਾਕਿਸਤਾਨ ਦੀ ਪੇਸ਼ਕਸ਼ ਨੂੰ ਠੁਕਰਾਇਆ! ਦਿੱਲੀ-ਚੰਡੀਗੜ੍ਹ ਤੋਂ ਰੋਜ਼ਾਨਾ ਅੱਪ-ਡਾਊਨ ਨੂੰ ਲੈ ਦਿੱਤਾ ਇਹ ਜਵਾਬ

Shivraj Singh Chouhan: ਮੋਦੀ ਸਰਕਾਰ 'ਚ ਵਧਿਆ ਸ਼ਿਵਰਾਜ ਸਿੰਘ ਚੌਹਾਨ ਦਾ ਕੱਦ! ਪ੍ਰਧਾਨ ਮੰਤਰੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ 
ਮੋਦੀ ਸਰਕਾਰ 'ਚ ਵਧਿਆ ਸ਼ਿਵਰਾਜ ਸਿੰਘ ਚੌਹਾਨ ਦਾ ਕੱਦ! ਪ੍ਰਧਾਨ ਮੰਤਰੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ 
AAP ਦੇ ਸੀਨੀਅਰ ਆਗੂ ਦੇ ਘਰ ਚੱਲੀਆਂ ਗੋਲੀਆਂ, ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Embed widget