ਪੜਚੋਲ ਕਰੋ
ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਕਿਉਂ ਦਿੱਤਾ 7 ਦਿਨਾਂ ਦਾ ਅਲਟੀਮੇਟਮ?
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਖੇਤੀ ਕਨੂੰਨ ਦੇ ਵਿਰੋਧ 'ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਦਬਾਅ ਬਣ ਰਿਹਾ ਹੈ। ਵਿਰੋਧੀਆਂ ਦੇ ਨਾਲ-ਨਾਲ ਕਾਂਗਰਸ ਦੇ ਅੰਦਰੋਂ ਵੀ ਕੈਪਟਨ ਤੋਂ ਸੈਸ਼ਨ ਬੁਲਾਉਣ ਦੀ ਮੰਗ ਉੱਠ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਕੈਪਟਨ ਅਮਰਿੰਦਰ ਸਿੰਘ ਨੂੰ ਸੱਤ ਦਿਨ ਦਾ ਅਲਟੀਮੇਟਮ ਦਿੱਤਾ ਕਿ ਉਹ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ, ਜਿਸ ਵਿਚ ਸਾਰੇ ਪੰਜਾਬ ਨੂੰ ਨੋਟੀਫਾਈਡ ਮੰਡੀ ਐਲਾਨਿਆ ਜਾਵੇ।
ਅਕਾਲੀ ਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਸੈਸ਼ਨ ਸੱਦਣ ਤੋਂ ਨਾਂਹ ਕਰ ਦਿੱਤੀ ਤਾਂ ਫਿਰ ਪਾਰਟੀ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰੇਗੀ।
ਅਕਾਲੀ ਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਸੈਸ਼ਨ ਸੱਦਣ ਤੋਂ ਨਾਂਹ ਕਰ ਦਿੱਤੀ ਤਾਂ ਫਿਰ ਪਾਰਟੀ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰੇਗੀ।
ਹੋਰ ਵੇਖੋ