ਕੀ Anil Vij ਹੋਣਗੇ Haryana ਦੇ ਨਵੇਂ ਮੁੱਖ ਮੰਤਰੀ ?
Continues below advertisement
ਕੀ Anil Vij ਹੋਣਗੇ Haryana ਦੇ ਨਵੇਂ ਮੁੱਖ ਮੰਤਰੀ ?
ਐਗਜ਼ਿਟ ਪੋਲ ਦੀਆਂ ਸਾਰੀਆਂ ਭਵਿੱਖਬਾਣੀਆਂ ਨੂੰ ਗਲਤ ਸਾਬਤ ਕਰਦੇ ਹੋਏ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਭਾਜਪਾ ਬਹੁਮਤ ‘ਤੇ ਪਹੁੰਚ ਗਈ ਹੈ। ਹੁਣ ਤੱਕ ਦੇ ਰੁਝਾਨਾਂ ‘ਚ ਭਾਜਪਾ 46 ਸੀਟਾਂ ‘ਤੇ ਅੱਗੇ ਹੈ, ਜਦਕਿ ਕਾਂਗਰਸ ਸਿਰਫ 38 ਸੀਟਾਂ ‘ਤੇ ਅੱਗੇ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਹਰਿਆਣਾ ਦੀਆਂ 12 ਸੀਟਾਂ ‘ਤੇ ਜਿੱਥੇ ਰਾਹੁਲ ਗਾਂਧੀ ਨੇ ਰੈਲੀ ਕੀਤੀ ਸੀ, ਉਨ੍ਹਾਂ ‘ਚੋਂ ਕਾਂਗਰਸ 8 ‘ਤੇ ਪਿੱਛੇ ਹੈ। ਹਰਿਆਣਾ ਦੇ ਲੋਕਾਂ ਨੇ ਸੱਚ, ਵਿਕਾਸ ਅਤੇ ਚੰਗੇ ਸ਼ਾਸਨ ਦੀ ਜਿੱਤ ਯਕੀਨੀ ਬਣਾ ਕੇ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇੱਥੇ ਭਾਜਪਾ ਹੈੱਡਕੁਆਰਟਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਸ਼ਾਂਤੀਪੂਰਨ ਚੋਣਾਂ ਕਰਵਾਉਣੀਆਂ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ ਹੈ।
Continues below advertisement
Tags :
Anil Vij