Arvind Kejriwal|ਕੇਜਰੀਵਾਲ ਜੇਲ੍ਹ 'ਚ ਰਹਿਣਗੇ ਜਾਂ ਆਉਣਗੇ ਬਾਹਰ? ਅੱਜ ਹੋਵੇਗਾ ਫੈਸਲਾ
Arvind Kejriwal|ਕੇਜਰੀਵਾਲ ਜੇਲ੍ਹ 'ਚ ਰਹਿਣਗੇ ਜਾਂ ਆਉਣਗੇ ਬਾਹਰ? ਅੱਜ ਹੋਵੇਗਾ ਫੈਸਲਾ #ED #EnforcementDirectorate #Delhi #CMMann #Bhagwantmann #Punjab #aap #delhihighcourt #ArvindKejriwal #excisepolicycase #bjp #abplive #abpsanjha 20 ਦਿਨਾਂ ਤੋਂ ਹਿਰਾਸਤ ਵਿੱਚ ਨੇ ਕੇਜਰੀਵਾਲ, ਕੀ ਜੇਲ੍ਹ 'ਚ ਰਹਿਣਗੇ ਜਾਂ ਆਉਣਗੇ ਬਾਹਰ ਇਸ ਤੇ ਅੱਜ ਫੈਸਲਾ ਮੁਮਕਿਨ ਹੈ, ਕੀ ਕੇਜਰੀਵਾਲ ਨੂੰ ਜ਼ਮਾਨਤ ਮਿਲੇਗੀ, ਇਸ ਬਾਰੇ ਅੱਜ ਅਦਾਲਤ ਵਿੱਚ ਫੈਸਲਾ ਹੋਵੇਗਾ। ਦਿੱਲੀ ਹਾਈ ਕੋਰਟ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਗ੍ਰਿਫਤਾਰੀ ਅਤੇ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਏਗੀ।ਪਿਛਲੇ ਹਫਤੇ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਾਣਕਾਰੀ ਮੁਤਾਬਕ ਜਸਟਿਸ ਸਵਰਨਕਾਂਤਾ ਸ਼ਰਮਾ ਦੁਪਹਿਰ 2:30 ਵਜੇ ਫੈਸਲਾ ਸੁਣਾਉਣਗੇ। ਸੀਐਮ ਕੇਜਰੀਵਾਲ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਈਡੀ ਨੇ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ।